ਵਿਧਾਇਕ ਰਮਨ ਅਰੋੜਾ ਦੇ ਘਰ ਪਤੀ ਨਾਲ ਪੁੱਜੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ

Saturday, Dec 09, 2023 - 10:45 AM (IST)

ਵਿਧਾਇਕ ਰਮਨ ਅਰੋੜਾ ਦੇ ਘਰ ਪਤੀ ਨਾਲ ਪੁੱਜੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ

ਜਲੰਧਰ (ਜ. ਬ.)– ਜਲੰਧਰ ਸੈਂਟਰਲ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਦੇ ਅਸ਼ੋਕ ਨਗਰ ਸਥਿਤ ਵਿਚ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਪਤੀ ਸਮੇਤ ਪੁੱਜੇ ਸਨ। ਇਸ ਦੌਰਾਨ ਵਿਧਾਇਕ ਦੇ ਪਰਿਵਾਰਕ ਮੈਂਬਰਾਂ ਨੇ ਗਰਮਜੋਸ਼ੀ ਨਾਲ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਮਨਪ੍ਰੀਤ ਕੌਰ ਨੇ ਕਿਹਾ ਕਿ ਉਹ ਆਪਣੇ ਭਰਾ ਰਮਨ ਅਰੋੜਾ ਦੇ ਘਰ ਆਏ ਹਨ। ਉਨ੍ਹਾਂ ਕਿਹਾ ਕਿ ਅਰੋੜਾ ਪਰਿਵਾਰ ਨਾਲ ਉਨ੍ਹਾਂ ਦੇ ਪਰਿਵਾਰਕ ਸੰਬੰਧ ਹਨ ਅਤੇ ਇਹ ਉਨ੍ਹਾਂ ਦਾ ਨਿੱਜੀ ਦੌਰਾ ਹੈ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਲਈ 'ਆਪ' ਨੇ ਖਿੱਚੀ ਤਿਆਰੀ, CM ਕੇਜਰੀਵਾਲ ਨਾਲ ਸਾਰੀਆਂ ਸੀਟਾਂ ’ਤੇ CM ਮਾਨ ਕਰਨਗੇ ਦੌਰੇ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


author

shivani attri

Content Editor

Related News