ਭਾਈ ਘਨ੍ਹੱਈਆ ਚੈਰੀਟੇਬਲ ਟਰੱਸਟ ਦੇ ਸੰਸਥਾਪਕ ਸਰਦਾਰ ਉਜਲ ਸਿੰਘ ਜੀ ਨਹੀਂ ਰਹੇ

03/10/2021 6:15:30 PM

ਟਾਂਡਾ ਉੜਮੁੜ (ਜਸਵਿੰਦਰ)- ਭਾਈ ਘਨੱਈਆ ਚੈਰੀਟੇਬਲ ਟਰੱਸਟ ਟਾਂਡਾ ਦੇ ਸੰਸਥਾਪਕ ਸਰਦਾਰ ਉਜਲ ਸਿੰਘ ਜੀ ਦਾ ਦਿਹਾਂਤ ਹੋਣ ਦੀ ਖ਼ਬਰ ਮਿਲੀ ਹੈ। ਉਹ ਕਰੀਬ 85 ਵਰ੍ਹਿਆਂ ਦੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ ਗੋਬਿੰਦ ਨਗਰ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। 

ਉਹ ਆਪਣੇ ਪਿੱਛੇ ਪਤਨੀ ਪੋਤਾ ਅਤੇ ਪੋਤ ਨੂੰਹ ਛੱਡ ਗਏ ਹਨ। ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਲੋਕਾਂ ਦਾ ਤਾਂਤਾ ਲੱਗ ਗਿਆ। 


shivani attri

Content Editor

Related News