ਅਕਾਲੀ ਦਲ ਨੂੰ ਲੱਗਾ ਵੱਡਾ ਝਟਕਾ, ਜਥੇਦਾਰ ਗੁਰਮੀਤ ਸਿੰਘ ਖਾਲਸਾ ਦਾ ਕੋਰੋਨਾ ਨਾਲ ਦੇਹਾਂਤ

05/08/2021 2:03:32 PM

ਗੁਰਾਇਆ (ਮੁਨੀਸ਼)-ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਗੁਰਾਇਆ ਸ਼ਹਿਰ ਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਗੁਰਮੀਤ ਸਿੰਘ ਖਾਲਸਾ ਕੋਰੋਨਾ ਮਹਾਮਾਰੀ ਕਾਰਨ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਦੇ ਦੇਹਾਂਤ ’ਤੇ ਹਲਕਾ ਵਿਧਾਇਕ ਬਲਦੇਵ ਸਿੰਘ ਖਹਿਰਾ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।ਉਨ੍ਹਾਂ ਕਿਹਾ ਕਿ ਜਥੇਦਾਰ ਗੁਰਮੀਤ ਸਿੰਘ ਦੇ ਜਾਣ ਨਾਲ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਸ. ਗੁਰਮੀਤ ਸਿੰਘ ਖਾਲਸਾ ਦਾ ਗੋਰਾਇਆ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ।
 


Manoj

Content Editor

Related News