ਭਾਜਪਾ ਆਗੂ ਤੇਜਿੰਦਰ ਬਿੱਟੂ ਦੇ ਪਿਤਾ ਦਾ ਦਿਹਾਂਤ
Wednesday, Oct 09, 2024 - 05:48 PM (IST)
ਜਲੰਧਰ- ਭਾਜਪਾ ਆਗੂ ਤੇਜਿੰਦਰ ਬਿੱਟੂ ਦੇ ਪਿਤਾ ਦਾ ਦਿਹਾਂਤ ਹੋਣ ਦੀ ਖ਼ਬਰ ਸਾਹਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਸੀਨੀਅਰ ਆਗੂ ਤੇਜਿੰਦਰ ਸਿੰਘ ਬਿੱਟੂ ਦੇ ਪਿਤਾ ਹਰਕ੍ਰਿਸ਼ਨ ਸਿੰਘ ਦਾ ਦਿਹਾਂਤ ਹੋ ਗਿਆ ਹੈ। ਹਰਕ੍ਰਿਸ਼ਨ ਸਿੰਘ 87 ਸਾਲਾ ਦੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ 10 ਅਕਤੂਬਰ ਨੂੰ ਸਵੇਰੇ 10.30 ਵਜੇ ਮਾਡਲ ਟਾਊਨ ਸ਼ਮਸ਼ਾਨਘਾਟ ਜਲੰਧਰ ਵਿਚ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ 15 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ