ਟਾਂਡਾ ''ਚ ਬਲੈਕਆਊਟ ਦਾ ਰਿਹਾ ਰਲਮਾ ਮਿਲਵਾ ਅਸਰ
Friday, Apr 24, 2026 - 10:06 PM (IST)
ਟਾਂਡਾ ਉੜਮੁੜ (ਪਰਮਜੀਤ ਮੋਮੀ)- ਸਰਕਾਰ ਵੱਲੋਂ ਜਾਰੀ ਬਲੈਕਆਊਟ ਦੇ ਦਿਸ਼ਾ ਨਿਰਦੇਸ਼ਾਂ ਦਾ ਟਾਂਡਾ ਵਿੱਚ ਰਲਵਾ ਮਿਵਾ ਅਸਰ ਰਿਹਾ। ਬੇਸ਼ੱਕ 8 ਵਜਦੇ ਹੀ ਬਿਜਲੀ ਵਿਭਾਗ ਵੱਲੋਂ ਲਾਈਟ ਬੰਦ ਕਰ ਦਿੱਤੀ ਗਈ ਸੀ ਪ੍ਰੰਤੂ ਫਿਰ ਵੀ ਟਾਂਡਾ ਸ਼ਹਿਰ ਵਿੱਚ ਦੁਕਾਨਾਂ ਵਗੈਰਾ ਖੁੱਲੀਆਂ ਰਹੀਆਂ। ਖਾਸ ਕਰਕੇ ਪਿੰਡਾਂ ਵਿੱਚ ਲੋਕਾਂ ਨੇ ਸਰਕਾਰੀ ਦਿਸ਼ਾ ਦਾ ਦੇਸ਼ਾਂ ਦੀ ਪਾਲਣਾ ਕਰਦੇ ਹੋਏ ਆਪਣੇ ਘਰਾਂ ਤੇ ਕਮਰੇ ਦੀਆਂ ਲਾਈਟਾਂ ਬੰਦ ਕਰ ਦਿੱਤੀਆਂ ਪਰੰਤੂ ਪਿੰਡਾਂ ਦੇ ਮੁਕਾਬਲੇ ਸ਼ਹਿਰ ਵਿੱਚ ਬਲੈਕਆਊਟ ਦਾ ਅਸਰ ਘੱਟ ਦੇਖਣ ਨੂੰ ਮਿਲਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
