ਸੜਕ ''ਤੇ ਖੜ੍ਹੇ ਬੁਲੇਟ ਮੋਟਰਸਾਈਕਲ ਨੂੰ ਚੋਰੀ ਕਰਦਾ ਨੌਜਵਾਨ ਗ੍ਰਿਫ਼ਤਾਰ

Sunday, Dec 07, 2025 - 03:31 PM (IST)

ਸੜਕ ''ਤੇ ਖੜ੍ਹੇ ਬੁਲੇਟ ਮੋਟਰਸਾਈਕਲ ਨੂੰ ਚੋਰੀ ਕਰਦਾ ਨੌਜਵਾਨ ਗ੍ਰਿਫ਼ਤਾਰ

ਜਲੰਧਰ (ਪੰਕਜ, ਕੁੰਦਨ)- ਜਲੰਧਰ ਵਿਚ ਦਿਨ-ਦਿਹਾੜੇ ਚੋਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਤਾਜ਼ਾ ਮਾਮਲਾ ਸੋਢਲ ਰੋਡ ਤੋਂ ਸਾਹਮਣੇ ਆਇਆ ਹੈ। ਇਥੇ ਸੋਢਲ ਰੋਡ ਕੋਲ ਸੜਕ 'ਤੇ ਖੜ੍ਹੇ ਇਕ ਬੁਲੇਟ ਮੋਟਰਸਾਈਕਲ ਨੂੰ ਚੋਰੀ ਕਰਦੇ ਹੋਏ ਨੌਜਵਾਨ ਨੂੰ ਕੁਝ ਲੋਕਾਂ ਨੇ ਫੜ ਲਿਆ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਪੁਲਸ ਨੂੰ ਸੂਚਨਾ ਦਿੱਤੀ ਗਈ। ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਨੇ ਚੋਰ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।   

ਇਹ ਵੀ ਪੜ੍ਹੋ: ਪੰਜਾਬ ਦਾ ਇਹ ਪਿੰਡ ਗੌਰਵਮਈ ਇਤਿਹਾਸ ਦੀ ਅੱਜ ਵੀ ਭਰ ਰਿਹੈ ਗਵਾਹੀ, 10ਵੇਂ ਪਾਤਸ਼ਾਹ ਜੀ ਨੇ ਕੀਤਾ ਸੀ ਪ੍ਰਵਾਸ


author

shivani attri

Content Editor

Related News