ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਨੌਜਵਾਨ ਗ੍ਰਿਫ਼ਤਾਰ
Thursday, Apr 09, 2026 - 03:26 PM (IST)
ਫਗਵਾੜਾ (ਜਲੋਟਾ)-ਥਾਣਾ ਸਤਨਾਮਪੁਰਾ ਫਗਵਾੜਾ ਦੀ ਪੁਲਸ ਨੇ ਇਕ ਨੌਜਵਾਨ ਨੂੰ ਨਸ਼ੀਲੀਆਂ ਗੋਲ਼ੀਆਂ ਸਮੇਤ ਕਾਬੂ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਸ ਨੇ ਦਲੀਪ ਕੁਮਾਰ ਪੁੱਤਰ ਪੰਚੂ ਸਾਹਨੀ ਵਾਸੀ ਸਤਨਾਮਪੁਰਾ ਫਗਵਾੜਾ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 42 ਨਸ਼ੇ ਵਾਲੀਆਂ ਗੋਲ਼ੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਮੁਲਜ਼ਮ ਦਲੀਪ ਕੁਮਾਰ ਖ਼ਿਲਾਫ਼ ਥਾਣਾ ਸਤਨਾਮਪੁਰਾ ਵਿਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: Punjab: PNB ਬੈਂਕ 'ਚ ਡਾਕਾ! ਸਾਬਕਾ DSP ਦੇ ਪੁੱਤ ਦਾ ਖ਼ੁਲਾਸਾ, ਇੰਝ ਬਣੀ ਸੀ ਲੁੱਟ ਦੀ ਯੋਜਨਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
