ਲੰਮਾ ਪਿੰਡ ਚੌਂਕ ਫਲਾਈਓਵਰ ''ਤੇ ਓਵਰਟੇਕ ਕਰਦੇ ਪਲਟੀ ਕਾਰ, ਦੋ ਜ਼ਖ਼ਮੀ

12/7/2020 2:33:51 PM

ਜਲੰਧਰ (ਸੋਨੂੰ)— ਇਥੋਂ ਦੇ ਲੰਮਾ ਪਿੰਡ ਚੌਕ ਫਲਾਈਓਵਰ 'ਤੇ ਇਕ ਕਾਰ ਓਵਰਟੇਕ ਕਰਨ ਦੇ ਕਾਰਨ ਪਲਟ ਗਈ। ਕਾਰ 'ਚ ਸਵਾਰ ਦੋ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਕਾਰ ਦਾ ਬੇਹੱਦ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ: ਰੌਂਗਟੇ ਖੜ੍ਹੇ ਕਰ ਦੇਵੇਗੀ ਪਤਨੀ ਦੀ ਇਹ ਕਰਤੂਤ, ਧੀਆਂ ਤੇ ਭੈਣਾਂ ਨਾਲ ਮਿਲ ਕੇ ਜਿਊਂਦਾ ਸਾੜਿਆ ਪਤੀ

PunjabKesari

ਮੌਕੇ 'ਤੇ ਕਾਰ ਚਾਲਕ ਅਮਰਜੀਤ ਸਿੰਘ ਨੇ ਦੱਸਿਆ ਕਿ ਉਹ ਫਲਾਈਓਵਰ ਤੋਂ ਲੰਘ ਰਹੇ ਸਨ ਕਿ ਅੱਗੇ ਆ ਰਹੇ ਇਕ ਮੋਟਰਸਾਈਕਲ ਦੇ ਕਾਰਨ ਉਨ੍ਹਾਂ ਦੀ ਕਾਰ ਓਵਰਟੇਕ ਕਰਨ ਕਾਰਨ ਪਲਟ ਗਈ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਿਤਾ ਮੌਜੂਦ ਸਨ। ਮੌਕੇ 'ਤੇ ਨੇੜੇ ਦੇ ਦੁਕਾਨਦਾਰਾਂ ਅਤੇ ਲੋਕਾਂ ਦੀ ਮਦਦ ਨਾਲ ਪਲਟੀ ਕਾਰ ਨੂੰ ਸਿੱਧਾ ਕੀਤਾ ਗਿਆ, ਜਿਸ ਤੋਂ ਬਾਅਦ ਗੈਰਾਜ 'ਚ ਠੀਕ ਕਰਨ ਲਈ ਭੇਜਿਆ ਗਿਆ।

ਇਹ ਵੀ ਪੜ੍ਹੋ: ਕੰਗਨਾ ਰਣੌਤ ਦੇ ਵਿਵਾਦ 'ਤੇ ਬੋਲੇ ਖਹਿਰਾ, 'ਥੋੜੇ ਪੈਸਿਆਂ ਲਈ ਅਸ਼ਲੀਲ ਤੋਂ ਅਸ਼ਲੀਲ ਸੀਨ ਕਰਨ ਲਈ ਵੀ ਤਿਆਰ'

PunjabKesari
ਇਹ ਵੀ ਪੜ੍ਹੋ: ਮਾਂ ਦੀ ਘਟੀਆ ਹਰਕਤ: 2 ਸਾਲ ਦੀ ਮਾਸੂਮ ਬੱਚੀ ਮੰਦਿਰ 'ਚ ਛੱਡੀ, ਵਜ੍ਹਾ ਜਾਣ ਹੋਵੋਗੇ ਹੈਰਾਨ


shivani attri

Content Editor shivani attri