ਦਾਜ ਲਈ ਤੰਗ ਪ੍ਰੇਸ਼ਾਨ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Thursday, Nov 09, 2023 - 04:32 PM (IST)

ਦਾਜ ਲਈ ਤੰਗ ਪ੍ਰੇਸ਼ਾਨ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ (ਰਾਕੇਸ਼)-ਥਾਣਾ ਸਿਟੀ ਪੁਲਸ ਨੇ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ 'ਚ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਧਰਮਜੀਤ ਕੌਰ ਪਤਨੀ ਮਲਕੀਤ ਸਿੰਘ ਵਾਸੀ ਗੜ੍ਹਸ਼ੰਕਰ ਨਗਰ ਨੇ ਦੱਸਿਆ ਕਿ ਅਮਰਦੀਪ ਸਿੰਘ ਸੈਣੀ ਪੁੱਤਰ ਸੁਰਜੀਤ ਸਿੰਘ, ਸੁਰਿੰਦਰ ਕੌਰ ਪਤਨੀ ਸੁਰਜੀਤ ਸਿੰਘ ਵਾਸੀ ਗਲੀ ਨੰਬਰ 4 ਨਿਊ ਸ਼ਾਸਤਰੀ ਨਗਰ ਬਸਤੀ ਜੋਧੇਵਾਲ ਲੁਧਿਆਣਾ ਅਤੇ ਰਣਜੀਤ ਕੌਰ ਪਤਨੀ ਮਨਮੋਹਨ ਸਿੰਘ ਵਾਸੀ ਗੜ੍ਹਸ਼ੰਕਰ ਦੇ ਵਸਨੀਕ ਨੇ ਦਾਜ ਲਈ ਕੀਤੀ ਸ਼ਿਕਾਇਤ, 1 ਸਤੰਬਰ ਨੂੰ ਐੱਸ. ਐੱਸ. ਪੀ. ਕੋਲ ਕੀਤੀ ਸ਼ਿਕਾਇਤ ਨੂੰ ਦਿੱਤਾ। ਥਾਣਾ ਸਦਰ ਦੇ ਮੁੱਖ ਅਫ਼ਸਰ ਨੇ 3 ਨਵੰਬਰ ਨੂੰ ਤਫ਼ਤੀਸ਼ ਮੁਕੰਮਲ ਕਰਕੇ ਐੱਸ. ਐੱਸ. ਪੀ. ਨੂੰ ਦਿੱਤਾ। ਜਿਸ 'ਤੇ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ।

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ, ਗੰਨ ਪੁਆਇੰਟ 'ਤੇ ਕਿਡਨੈਪ ਕਰਕੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711


author

shivani attri

Content Editor

Related News