ਦਾਜ ਲਈ ਤਸੀਹੇ ਦੇਣ ਦੇ ਦੋਸ਼ ’ਚ ਪਤੀ ਤੇ ਸੱਸ ਖ਼ਿਲਾਫ਼ ਮਾਮਲਾ ਦਰਜ
Saturday, Dec 28, 2024 - 05:46 PM (IST)
ਫਗਵਾੜਾ (ਜਲੋਟਾ)-ਵਿਆਹ ਤੋਂ ਬਾਅਦ ਦਾਜ ਲਈ ਤੰਗ-ਪਰੇਸ਼ਾਨ ਕਰਨ ਦੇ ਦੋਸ਼ 'ਚ ਇਕ ਵਿਆਹੁਤਾ ਔਰਤ ਅਤੇ ਉਸ ਦੀ ਸੱਸ ਵਿਰੁੱਧ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਸ਼ਯਾਨਾ ਪੁੱਤਰੀ ਲਾਜਪਤ ਰਾਏ ਵਾਸੀ ਪਿੰਡ ਚੱਕ ਹਕੀਮ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੋਸ਼ ਲਾਇਆ ਹੈ ਕਿ ਉਸ ਦਾ ਪਤੀ ਸਾਹਿਲ ਵਾਸੀ ਕਪੂਰਥਲਾ ਅਤੇ ਸੱਸ ਕੁਲਵਿੰਦਰ ਕੌਰ ਦਾਜ ਦੀ ਮੰਗ ਨੂੰ ਲੈ ਕੇ ਉਸ ਨੂੰ ਤੰਗ-ਪਰੇਸ਼ਾਨ ਕਰ ਰਹੇ ਹਨ। ਪੁਲਸ ਨੇ ਮਾਮਲਾ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਜਲੰਧਰ ਦੇ NH 'ਤੇ ਵੱਡਾ ਹਾਦਸਾ, ਮਰੀਜ਼ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਦੀ ਟਰਾਲੇ ਨਾਲ ਟੱਕਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e