ਦਾਜ ਲਈ ਤੰਗ ਕਰਨ ਦੇ ਦੋਸ਼ ’ਚ ਪਤੀ ਖ਼ਿਲਾਫ਼ ਮਾਮਲਾ ਦਰਜ

Wednesday, Jun 18, 2025 - 06:26 PM (IST)

ਦਾਜ ਲਈ ਤੰਗ ਕਰਨ ਦੇ ਦੋਸ਼ ’ਚ ਪਤੀ ਖ਼ਿਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ)-ਟਾਂਡਾ ਪੁਲਸ ਨੇ ਪਿੰਡ ਅਵਾਣ ਘੋੜੇਸ਼ਾਹ ਨਾਲ ਸਬੰਧਤ ਔਰਤ ਨੂੰ ਦਾਜ ਲਈ ਤੰਗ ਕਰਨ ਦੇ ਦੋਸ਼ ਵਿਚ ਉਸ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਐੱਸ. ਐੱਚ. ਓ. ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਸਿਮਰਨਜੀਤ ਕੌਰ ਪੁੱਤਰੀ ਮਨਜੀਤ ਸਿੰਘ ਦੇ ਬਿਆਨ ਦੇ ਆਧਾਰ ’ਤੇ ਉਸ ਦੇ ਪਤੀ ਅੰਮ੍ਰਿਤਪਾਲ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਸਰਦਾਰ ਨਗਰ ਨੰਬਰ 04 ਜੀ. ਟੀ. ਬੀ. ਨਗਰ ਕੋਲੀਵਾਲਾ ਮੁੰਬਈ (ਮਹਾਰਾਸ਼ਟਰ) ਖ਼ਿਲਾਫ਼ ਦਰਜ ਕੀਤਾ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16 ਜ਼ਿਲ੍ਹਿਆਂ ਲਈ Alert
ਆਪਣੇ ਬਿਆਨ ਵਿਚ ਸਿਮਰਨਜੀਤ ਕੌਰ ਨੇ ਦੋਸ਼ ਲਾਇਆ ਹੈ ਕਿ ਉਸੇ ਪਤੀ ਨੇ ਉਸ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕੀਤਾ ਹੈ। ਪੁਲਸ ਨੇ ਹੁਣ ਜਾਂਚ ਤੋਂ ਬਾਅਦ ਮਾਮਲਾ ਦਰਜ ਕੀਤਾ ਹੈ। ਥਾਣੇਦਾਰ ਜਸਵੀਰ ਸਿੰਘ ਮਾਮਲੇ ’ਤੇ ਅਗਲੇਰੀ ਕਾਰਵਾਈ ਕਰ ਰਹੇ ਹਨ। 

ਇਹ ਵੀ ਪੜ੍ਹੋ:  ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ, ਧੜ ਨਾਲੋਂ ਵੱਖ ਹੋਇਆ ਸਿਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News