ਪਰਾਲੀ ਸਾੜਨ ਦੇ ਦੋਸ਼ ''ਚ ਦੋ ਕਿਸਾਨਾਂ ਵਿਰੁੱਧ ਕੀਤਾ ਮਾਮਲਾ ਦਰਜ

Saturday, Nov 02, 2024 - 06:52 PM (IST)

ਪਰਾਲੀ ਸਾੜਨ ਦੇ ਦੋਸ਼ ''ਚ ਦੋ ਕਿਸਾਨਾਂ ਵਿਰੁੱਧ ਕੀਤਾ ਮਾਮਲਾ ਦਰਜ

ਫਗਵਾੜਾ (ਜਲੋਟਾ)- ਥਾਣਾ ਸਤਨਾਮਪੁਰਾ ਦੀ ਪੁਲਸ ਨੇ ਖੇਤਾਂ 'ਚ ਪਰਾਲੀ ਸਾੜਨ ਦੇ ਦੋਸ਼ 'ਚ ਦੋ ਕਿਸਾਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਨੇ ਸੁਰਜੀਤ ਸਿੰਘ ਪੁੱਤਰ ਸਰਵਣ ਸਿੰਘ ਅਤੇ ਅਰਵਿੰਦਰ ਸਿੰਘ ਉਰਫ਼ ਬਿੰਦਰ ਵਾਸੀ ਉੱਚਾ ਪਿੰਡ ਖ਼ਿਲਾਫ਼ ਧਾਰਾ 188 ਆਈ. ਪੀ. ਸੀ. ਤਹਿਤ ਕੇਸ ਦਰਜ ਕਰ ਲਿਆ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ- ਦੀਵਾਲੀ ਦੇ ਦਿਨ ਇਟਲੀ ਤੋਂ ਘਰ ਪੁੱਜੀ ਪੁੱਤ ਦੀ ਦੇਹ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News