ਜਲੰਧਰ ''ਚ ਚਲਾਇਆ ਗਿਆ ਕਾਸੋ ਆਪਰੇਸ਼ਨ, ਘਰਾਂ ''ਚ ਕੀਤੀ ਗਈ ਛਾਪੇਮਾਰੀ
Monday, Sep 22, 2025 - 05:06 PM (IST)

ਜਲੰਧਰ (ਕੁੰਦਨ, ਪੰਕਜ)- ਜਲੰਧਰ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਦੇ ਨਿਰਦੇਸ਼ਾਂ ਅਨੁਸਾਰ ਅੱਜ ਉੱਤਰੀ ਖੇਤਰ ਦੇ ਪਿੰਡ ਰੇਰੂ ਦੇ ਆਲੇ-ਦੁਆਲੇ ਕਾਸੋ ਆਪਰੇਸ਼ਨ ਚਲਾ ਕੇ ਛਾਪੇਮਾਰੀ ਕੀਤੀ ਗਈ। ਇਸ ਕਾਰਵਾਈ ਦੌਰਾਨ ਡੀ. ਸੀ. ਪੀ. ਸੰਦੀਪ ਸ਼ਰਮਾ, ਏ. ਸੀ. ਪੀ. ਉੱਤਰੀ ਆਤਿਸ਼ ਭਾਟੀਆ, ਸਟੇਸ਼ਨ ਹਾਊਸ ਅਫ਼ਸਰ 8 ਯਾਦਵਿੰਦਰ ਰਾਣਾ ਅਤੇ ਕਈ ਪੁਲਸ ਕਰਮਚਾਰੀ ਮੌਜੂਦ ਸਨ। ਇਸ ਚੈਕਿੰਗ ਦੌਰਾਨ ਕਈ ਘਰਾਂ ਦੀ ਜਾਂਚ ਕੀਤੀ ਗਈ। ਇਸ ਚੈਕਿੰਗ ਦੌਰਾਨ 2 ਮੋਟਰਸਾਈਕਲਾਂ ਅਤੇ ਇਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪ੍ਰਵਾਸੀਆਂ ਨੂੰ ਅੱਤਵਾਦੀ ਪੰਨੂੰ ਦੀ ਧਮਕੀ, ਕਿਹਾ-19 ਅਕਤੂਬਰ ਤੱਕ ਛੱਡੋ ਪੰਜਾਬ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8