ਸਕੂਲ ਤੋਂ ਘਰ ਵਾਪਸ ਆਉਂਦੇ ਸਮੇਂ ਸੜਕ ਹਾਦਸੇ ਦਾ ਸ਼ਿਕਾਰ ਹੋਏ ਬੱਚੇ

04/27/2022 3:29:44 PM

ਜਲੰਧਰ (ਮਾਹੀ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ’ਤੇ ਸਥਿਤ ਪਿੰਡ ਰਾਓਵਾਲੀ ਨੇੜੇ ਪੰਜਾਬੀ ਬਾਗ ਹਾਈਵੇਅ ਵੱਲ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ’ਤੇ ਜਾ ਰਹੇ ਸਕੂਲ ਦੇ ਦੋ ਵਿਦਿਆਰਥੀਆਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਵਿਦਿਆਰਥੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਜ਼ਖ਼ਮੀ ਵਿਦਿਆਰਥੀਆਂ ਨੂੰ ਨੇੜਲੇ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਬੱਚੇ ਹੇਮਕੁੰਟ ਪਬਲਿਕ ਸਕੂਲ ਤੋਂ ਛੁੱਟੀ ਕਰਕੇ ਘਰ ਵਾਪਸ ਪਰਤ ਰਹੇ ਸਨ। 

shivani attri

This news is Content Editor shivani attri