ਅੰਮ੍ਰਿਤਸਰ ਚਰਚ ''ਚ ਹਮਲੇ ਦੇ ਵਿਰੋਧ ''ਚ ਕ੍ਰਿਸ਼ਚੀਅਨ ਭਾਈਚਾਰੇ ਵਲੋਂ ਕੀਤਾ ਰੋਸ ਪ੍ਰਦਰਸ਼ਨ

10/28/2020 2:34:05 PM

ਰੂਪਨਗਰ (ਸੱਜਣ ਸੈਣੀ)— ਬੀਤੇ ਦਿਨੀਂ ਸ੍ਰੀ ਅੰਮ੍ਰਿਤਸਰ ਦੇ ਇਕ ਚਰਚ 'ਚ ਹਮਲਾ ਕਰ ਕੀਤੇ ਕਤਲ ਦੇ ਵਿਰੋਧ 'ਚ ਰੂਪਨਗਰ ਵਿਖੇ ਕ੍ਰਿਸ਼ਚੀਅਨ ਭਾਈਚਾਰੇ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਹ ਵੀ ਪੜ੍ਹੋ: ਜਲੰਧਰ: ਗੁਰੂ ਨਾਨਕ ਆਟੋ ਇੰਟਰਪ੍ਰਾਈਜਿਜ਼ ਦੇ ਮਾਲਕ ਦੇ ਪੁੱਤਰ ਨੇ ਖ਼ੁਦ ਨੂੰ ਮਾਰੀ ਗ਼ੋਲੀ
ਇਸ ਮੌਕੇ ਬਿਸ਼ਪ ਡਾ. ਚਰਨ ਮਸੀਂ ਸਹੋਤਾ, ਕੌਮੀ ਪ੍ਰਧਾਨ ਆਲ ਇੰਡੀਆ ਕ੍ਰਿਸ਼ਚੀਅਨ ਵੈਲਫੇਅਰ ਫਰੰਟ ਵੱਲੋਂ ਮੇਡੀਨਾ ਗੱਲ ਕਰਦੇ ਹੋਏ ਕਿਹਾ ਕਿ ਇਕ ਧਾਰਮਿਕ ਸਥਾਨ 'ਤੇ ਕੀਤਾ ਗਿਆ ਹਮਲਾ ਨਿੰਦਣਯੋਗ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਧਾਰਮਿਕ ਸਥਾਨਾਂ ਦੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਪੰਜ ਭਵਿੱਖ 'ਚ ਅਜਿਹੀਆਂ ਘਟਨਾਵਾਂ ਨਾ ਹੋਣ। ਇਸ ਦੇ ਨਾਲ ਹੀ ਸਰਕਾਰ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਅਗਰ ਸਰਕਾਰ ਵੱਲੋਂ ਇਸ ਮੁੱਦੇ 'ਚ ਗੌਰ ਨਾ ਕੀਤਾ ਗਿਆ ਤਾਂ ਭਵਿੱਖ 'ਚ ਕ੍ਰਿਸ਼ਚੀਅਨ ਭਾਈਚਾਰੇ ਵੱਲੋਂ ਸੜਕਾਂ 'ਤੇ ਉਤਰ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਮਹਿੰਗੇ ਸ਼ੌਂਕਾਂ ਨੇ ਕਰਵਾਈ ਇਹ ਘਟੀਆ ਕਰਤੂਤ, ਪੁਲਸ ਅੜਿੱਕੇ ਆਉਣ 'ਤੇ ਖੁੱਲ੍ਹਿਆ ਭੇਤ


shivani attri

Content Editor

Related News