ਗੜ੍ਹਸ਼ੰਕਰ ਬਲਾਕ ਸੰਮਤੀ ਦੇ ਮਾਨਸੋਵਾਲ ਜ਼ੋਨ ਤੋਂ ਕਾਂਗਰਸ ਦੇ ਕਮਲ ਕਿਸ਼ੋਰ ਜਿੱਤੇ
Wednesday, Dec 17, 2025 - 12:45 PM (IST)
ਗੜ੍ਹਸ਼ੰਕਰ (ਵੈੱਬ ਡੈਸਕ)- ਗੜ੍ਹਸ਼ੰਕਰ ਬਲਾਕ ਦੇ ਮਾਨਸੋਵਾਲ ਜ਼ੋਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕਮਲ ਕਿਸ਼ੋਰ (ਕਮਲ ਕਟਾਰੀਆ) ਜਿੱਤ ਚੁੱਕੇ ਹਨ। ਉਨ੍ਹਾਂ ਨੂੰ 1252 ਵੋਟਾਂ ਹਾਸਲ ਹੋਈਆਂ ਹਨ। ਉਥੇ ਹੀ ਇਥੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਵੀਰ ਸਿੰਘ ਨੂੰ 901 ਵੋਟਾਂ ਪਈਆਂ ਅਤੇ ਭਾਜਪਾ ਉਮੀਦਵਾਰ ਕਰਨ ਕੁਮਾਰ ਨੂੰ 737 ਵੋਟਾਂ ਹਾਸਲ ਹੋਈਆਂ।
ਇਹ ਵੀ ਪੜ੍ਹੋ: ਪੰਜਾਬ 'ਚ ਫਿਰ ਚੱਲ ਗਈਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ, ਸਹਿਮੇ ਲੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
