ਹੁਸ਼ਿਆਰਪੁਰ ਜ਼ਿਲ੍ਹੇ ''ਚ ਕੋਰੋਨਾ ਦੇ 40 ਨਵੇਂ ਪਾਜ਼ੇਟਿਵ ਮਰੀਜ਼ ਮਿਲੇ, ਐਕਟਿਵ ਕੇਸ 231

08/06/2022 12:19:30 PM

ਹੁਸ਼ਿਆਰਪੁਰ (ਘੁੰਮਣ)- ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ. ਅਮਰਜੀਤ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 475 ਨਵੇਂ ਸੈਂਪਲ ਲੈਣ ਅਤੇ 431 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਸ਼ੁੱਕਰਵਾਰ ਕੋਵਿਡ-19 ਦੇ 40 ਨਵੇਂ ਪਾਜ਼ੇਟਿਵ ਕੇਸ ਆਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 231 ਕੇਸ ਐਕਟਿਵ ਹਨ ਅਤੇ 24 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ।

ਇਹ ਵੀ ਪੜ੍ਹੋ: ਪੰਜਾਬ ’ਚ ‘ਲੰਪੀ ਸਕਿਨ’ ਬੀਮਾਰੀ ਦਾ ਕਹਿਰ, 12 ਹਜ਼ਾਰ ਪਸ਼ੂ ਆਏ ਲਪੇਟ ’ਚ, ਪਸ਼ੂ ਮੰਡੀਆਂ ਬੰਦ ਕਰਨ ਦੇ ਹੁਕਮ

ਜਾਣੋ ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਰੋਨਾ ਦੀ ਸਥਿਤੀ 
ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾਂ ਦੀ ਗਿਣਤੀ : 12,14,989
ਕੋਰੋਨਾ ਦੇ ਨੈਗਟਿਵ ਸੈਂਪਲਾਂ ਦੀ ਗਿਣਤੀ: 11,78,187
ਕੋਰੋਨਾ ਦੇ ਪਾਜ਼ੇਟਿਵ ਸੈਂਪਲਾਂ ਦੀ ਗਿਣਤੀ: 41,534
ਠੀਕ ਹੋਏ ਕੋਰੋਨਾ ਪੀੜਤਾਂ ਦੀ ਗਿਣਤੀ: 40,199
ਮੌਤਾਂ ਦੀ ਕੁੱਲ ਗਿਣਤੀ : 1104

ਇਹ ਵੀ ਪੜ੍ਹੋ: ਕਪੂਰਥਲਾ: ਇੰਸਟਾਗ੍ਰਾਮ ਦੀ ਦੋਸਤੀ ਕੁੜੀ ਨੂੰ ਪਈ ਮਹਿੰਗੀ, ਗੱਡੀ 'ਚ ਲਿਜਾ ਕੇ ਮੁੰਡੇ ਨੇ ਕੀਤਾ ਜਬਰ-ਜ਼ਿਨਾਹ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News