ਹੁਸ਼ਿਆਰਪੁਰ ਜ਼ਿਲ੍ਹੇ ''ਚ 20 ਲੋਕਾਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ

08/19/2022 5:50:08 PM

ਹੁਸ਼ਿਆਰਪੁਰ (ਘੁੰਮਣ)- ਹੁਸ਼ਿਆਰਪੁਰ ਜ਼ਿਲ੍ਹੇ 'ਚ 20 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ. ਅਮਰਜੀਤ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 143 ਨਵੇਂ ਸੈਂਪਲ ਲੈਣ ਅਤੇ 496 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦੇ 20 ਨਵੇਂ ਪਾਜ਼ੇਟਿਵ ਕੇਸ ਆਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 104 ਕੇਸ ਐਕਟਿਵ ਹਨ ਅਤੇ 395 ਸੈਂਪਲਾ ਦੀ ਰਿਪੋਰਟ ਦਾ ਇੰਤਜ਼ਾਰ ਹੈ।

ਇਹ ਵੀ ਪੜ੍ਹੋ: ਫਗਵਾੜਾ ਵਿਖੇ ਕੁੜੀ ਨੂੰ ਪ੍ਰੇਮ ਜਾਲ 'ਚ ਫਸਾ ਕੀਤਾ ਜਬਰ-ਜ਼ਿਨਾਹ, ਫਿਰ ਅਸ਼ਲੀਲ ਤਸਵੀਰਾਂ ਖ਼ਿੱਚ ਭਰਾ ਨੂੰ ਭੇਜੀਆਂ
ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾ ਦੀ ਕੁੱਲ ਗਿਣਤੀ : 1222267

ਜ਼ਿਲ੍ਹੇ'ਚ ਨੈਗਟਿਵ ਸੈਂਪਲਾ ਦੀ ਕੁੱਲ ਗਿਣਤੀ:1184439

ਜ਼ਿਲ੍ਹੇ'ਚ ਪਾਜ਼ੇਟਿਵ  ਸੈਂਪਲਾ ਦੀ ਕੁੱਲ ਗਿਣਤੀ: 42163

ਜ਼ਿਲ੍ਹੇ'ਚ ਠੀਕ ਹੋਏ ਕੇਸਾਂ  ਦੀ ਕੁੱਲ ਗਿਣਤੀ: 40647

ਜ਼ਿਲ੍ਹੇ'ਚ ਕੋਵਿਡ ਨਾਲ ਹੋਈ ਮੌਤਾਂ: 1412

ਇਹ ਵੀ ਪੜ੍ਹੋ: ਪੰਜਾਬ ’ਚ ਇਸ ਵਾਰ ਵੀ ਅਗਸਤ ਰਿਹਾ ਸੁੱਕਾ, ਜਾਣੋ ਅਗਲੇ ਦਿਨਾਂ ’ਚ ਕਿਹੋ-ਜਿਹਾ ਰਹੇਗਾ ਮੌਸਮ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News