ਟਰੈਕਟਰ ਦੀ ਲਪੇਟ ’ਚ ਆਉਣ ਕਾਰਨ ਮੋਟਰਸਾਈਕਲ ਸਵਾਰ ਪਤੀ-ਪਤਨੀ ਜ਼ਖ਼ਮੀ
Thursday, Jul 10, 2025 - 04:56 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ)- ਬੁੱਢੀਪਿੰਡ ਨੇੜੇ ਟਰੈਕਟਰ ਦੀ ਲਪੇਟ ਵਿਚ ਆਉਣ ਕਾਰਨ ਮੋਟਰਸਾਈਕਲ ਸਵਾਰ ਪਤੀ-ਪਤਨੀ ਜ਼ਖ਼ਮੀ ਹੋ ਗਏ। ਜ਼ਖਮੀ ਹੋਏ ਅਮਰੀਕ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਗਿੱਲਾ (ਦੌਲਤਪੁਰ) ਅਤੇ ਉਸ ਦੀ ਪਤਨੀ ਜਸਪਾਲ ਕੌਰ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਹਾਦਸੇ ਦੀ ਜਾਂਚ ਕਰ ਰਹੀ ਹੈ। ਪਤਾ ਲਾਇਆ ਜਾ ਰਿਹਾ ਹੈ ਕਿ ਹਾਦਸਾ ਕਿਨ੍ਹਾਂ ਹਲਾਤਾਂ ਵਿਚ ਹੋਇਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 8 ਜਨਵਰੀ ਤੱਕ ਲਾਗੂ ਹੋਏ ਸਖ਼ਤ ਹੁਕਮ, ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਲੱਗੀ ਇਹ ਮੁਕੰਮਲ ਪਾਬੰਦੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e