ਦਸੂਹਾ ਪੁਲਸ ਨੇ ਇਕ ਨਸ਼ੇੜੀ ਨੂੰ ਕੀਤਾ ਗ੍ਰਿਫ਼ਤਾਰ
Monday, Jun 30, 2025 - 12:50 PM (IST)

ਦਸੂਹਾ (ਝਾਵਰ)-'ਯੁੱਧ ਨਸ਼ਿਆਂ ਵਿਰੁੱਧ' ਜੋ ਜਿਲਾ ਪੁਲਿਸ ਵੱਲੋਂ ਮੁਹਿੰਮ ਸੁਰੂ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਦਸੂਹਾ ਦੇ ਏ. ਐੱਸ. ਆਈ. ਗੁਰਬਚਨ ਸਿੰਘ ਨੂੰ ਦੱਸਿਆ ਕਿ ਉਹ ਬੱਸ ਸਟੈਂਡ ਤੋਂ ਰੇਲਵੇ ਸਟੇਸਨ ਜਾ ਰਹੇ ਸਨ ਤਾਂ ਰੇਲਵੇ ਸਟੇਸ਼ਨ ਦੇ ਬਾਹਰ ਸੜਕ 'ਤੇ ਇਕ ਰੇਹੜੀ ਦੇ ਨਾਲ ਬੈਠ ਕੇ ਇਕ ਨਸ਼ੇੜੀ ਨਸ਼ਾ ਕਰ ਰਿਹਾ ਸੀ ਤਾਂ ਉਸ ਨੂੰ ਕਾਬੂ ਕੀਤਾ ਗਿਆ।
ਇਹ ਵੀ ਪੜ੍ਹੋ: ਛੋਟੀ ਉਮਰ 'ਚ ਰੋਪੜ ਦੇ ਤੇਗਬੀਰ ਨੇ ਮਾਰੀਆਂ ਵੱਡੀਆਂ ਮੱਲ੍ਹਾਂ, ਰੂਸ ’ਚ ਹਾਸਲ ਕੀਤਾ ਇਹ ਵੱਡਾ ਮੁਕਾਮ
ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਧੀਰਜ ਕੁਮਾਰ ਪੁੱਤਰ ਓਮ ਪ੍ਰਕਾਸ ਵਾਸੀ ਕਸਬਾ ਮੁਹੱਲਾ ਦਸੂਹਾ ਵਜੋਂ ਕੀਤੀ ਗਈ ਹੈ। ਇਸ ਸਬੰਧੀ ਐੱਨ. ਡੀ. ਪੀ. ਐੱਸ. ਐਕਟ ਅਧੀਨ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e