ਜਲੰਧਰ ਰੇਲਵੇ ਸਟੇਸ਼ਨ ''ਤੋਂ ਮਿਲੀ ਅਣਪਛਾਤੀ ਔਰਤ ਦੀ ਲਾਸ਼

03/18/2019 8:30:54 PM

ਜਲੰਧਰ, (ਗੁਲਸ਼ਨ)- ਸਿਟੀ ਰੇਲਵੇ ਸਟੇਸ਼ਨ ਦੇ ਸਰਕੂਲੇਟਿੰਗ ਏਰੀਆ 'ਚ ਸਥਿਤ ਰਿਕਸ਼ਾ ਸਟੈਂਡ 'ਚੋਂ ਇਕ ਬਜ਼ੁਰਗ ਔਰਤ ਦੀ ਲਾਸ਼ ਮਿਲੀ ਹੈ, ਜਿਸ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ। ਪੁਲਸ ਮੁਤਾਬਕ ਮ੍ਰਿਤਕਾ ਦੀ ਉਮਰ 75 ਸਾਲ ਹੈ। ਉਸ ਦੀ ਮੌਤ ਕੁਦਰਤੀ ਹੋਈ ਲਗਦੀ ਹੈ। ਜੀ. ਆਰ. ਪੀ. ਨੇ ਧਾਰਾ 174 ਤਹਿਤ ਕਾਰਵਾਈ ਕਰ ਕੇ ਲਾਸ਼ ਨੂੰ 72 ਘੰਟਿਆਂ ਲਈ ਮੋਰਚਰੀ 'ਚ ਰਖਵਾ ਦਿੱਤਾ ਹੈ।


KamalJeet Singh

Content Editor

Related News