ਦੋਆਬਾ ਚੌਕ ’ਚੋਂ ਮਿਲੀ ਵਿਅਕਤੀ ਲਾਸ਼, ਫ਼ੈਲੀ ਸਨਸਨੀ

Wednesday, Mar 13, 2024 - 01:54 PM (IST)

ਦੋਆਬਾ ਚੌਕ ’ਚੋਂ ਮਿਲੀ ਵਿਅਕਤੀ ਲਾਸ਼, ਫ਼ੈਲੀ ਸਨਸਨੀ

ਜਲੰਧਰ (ਵਰੁਣ)–ਜਲੰਧਰ ਦੇ ਦੋਆਬਾ ਚੌਂਕ ਵਿਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਥੇ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਘਟਨਾ ਦੀ ਸੂਚਨਾ ਪਾ ਕੇ ਮੌਕੇ ਉਤੇ ਥਾਣਾ ਨੰਬਰ-8 ਦੀ ਪੁਲਸ ਜਾਂਚ ਲਈ ਪਹੁੰਚੀ। 
ਥਾਣਾ ਨੰਬਰ 8 ਦੇ ਐੱਸ. ਆਈ. ਜਗਦੀਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ 40 ਦੇ ਲਗਭਗ ਹੈ। ਪੁਲਸ ਨੇ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਵਿਚ ਰੱਖਵਾ ਦਿੱਤਾ ਹੈ।

ਇਹ ਵੀ ਪੜ੍ਹੋ:  ਪਤੀ ਨੇ ਪਤਨੀ ਨੂੰ ਦਿੱਤੀ ਬੇਰਹਿਮ ਮੌਤ, ਕਤਲ ਕਰਨ ਮਗਰੋਂ ਲਾਸ਼ ਖੇਤਾਂ 'ਚ ਮੋਟਰ 'ਤੇ ਸੁੱਟੀ

 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News