ਗਲੀ-ਸੜੀ ਹਾਲਤ ''ਚ ਵਿਅਕਤੀ ਦੀ ਲਾਸ਼ ਬਰਾਮਦ, ਇਲਾਕੇ ਵਿਚ ਫ਼ੈਲੀ ਦਹਿਸ਼ਤ

Wednesday, Apr 08, 2026 - 12:00 PM (IST)

ਗਲੀ-ਸੜੀ ਹਾਲਤ ''ਚ ਵਿਅਕਤੀ ਦੀ ਲਾਸ਼ ਬਰਾਮਦ, ਇਲਾਕੇ ਵਿਚ ਫ਼ੈਲੀ ਦਹਿਸ਼ਤ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)- ਜੰਮੂ-ਜਲੰਧਰ ਰੇਲਵੇ ਲਾਈਨ ਪਿੰਡ ਮੂਨਕਾਂ ਦੇ ਖੇਤਾਂ ਨੇੜੇ ਪੁਲਸ ਨੇ ਗਲੀ-ਸੜੀ ਹਾਲਤ 'ਚ ਇਕ ਵਿਅਕਤੀ ਲਾਸ਼ ਬਰਾਮਦ ਕੀਤੀ ਹੈ। ਜਾਣਕਾਰੀ ਮੁਤਾਬਕ ਇਸ ਲਾਸ਼ ਨੂੰ ਇਕ ਰਿਕਸ਼ਾ ਚਾਲਕ ਵੱਲੋਂ ਵੇਖਣ ਉਪਰੰਤ ਸਰਬੱਤ ਦਾ ਭਲਾ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਦਵਿੰਦਰ ਸਿੰਘ ਮੂਨਕਾਂ ਜਿਸ ਦੌਰਾਨ ਜਥੇਦਾਰ ਮੂਨਕਾਂ ਵੱਲੋਂ ਪੁਲਸ ਨੂੰ ਸੂਚਨਾ ਦਿੱਤੀ ਗਈ ਅਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।  ਦੱਸਿਆ ਜਾ ਰਿਹਾ ਹੈ ਕਿ ਇਹ ਲਾਸ਼ ਪਿਛਲੇ ਕਈ ਦਿਨਾਂ ਤੋਂ ਇਸ ਜਗ੍ਹਾ 'ਤੇ ਪਈ ਹੋਈ ਲੱਗਦੀ ਹੈ, ਜੋਕਿ ਬੁਰੀ ਤਰ੍ਹਾਂ ਗੱਲ ਸੜ ਚੁੱਕੀ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਵੀ ਨਹੀਂ ਹੋ ਸਕੀ ਸੀ। 

ਇਹ ਵੀ ਪੜ੍ਹੋ: ਪੁਲਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! ਵੱਡੇ ਪੱਧਰ 'ਤੇ ਅਧਿਕਾਰੀਆਂ ਦੇ ਤਬਾਦਲੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

shivani attri

Content Editor

Related News