ਗੜ੍ਹਸ਼ੰਕਰ ਵਿਖੇ ਪ੍ਰਵਾਸੀ ਮਜ਼ਦੂਰ ਦੀ ਮਿਲੀ ਲਾਸ਼
Monday, Nov 13, 2023 - 06:06 PM (IST)

ਗੜ੍ਹਸ਼ੰਕਰ (ਸ਼ੋਰੀ)- ਗੜ੍ਹਸ਼ੰਕਰ ਦੇ ਪਿੰਡ ਨੰਗਲਾਂ ਦੇ ਨਜ਼ਦੀਕ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਥੇ ਪ੍ਰਵਾਸੀ ਮਜ਼ਦੂਰ ਦੀ ਲਾਸ਼ ਬਰਾਮਦ ਕੀਤੀ ਗਈ। ਮ੍ਰਿਤਕ ਦੀ ਪਛਾਣ ਮਹੇਸ਼ ਕੁਮਾਰ ਵਜੋਂ ਹੋਈ ਹੈ। ਮਹੇਸ਼ ਕੁਮਾਰ ਦੇ ਚਾਚਾ ਅਸੋਕ ਕੁਮਾਰ ਨੇ ਅਨੁਸਾਰ ਉਹ ਰਾਜਸਥਾਨ ਨਾਲ ਸੰਬੰਧਤ ਹਨ। ਘਟਨਾ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਭਾਈ-ਦੂਜ ਤੋਂ ਪਹਿਲਾਂ ਭੈਣ-ਭਰਾ ਨੇ ਇਕੱਠਿਆਂ ਦੁਨੀਆ ਨੂੰ ਕਿਹਾ ਅਲਵਿਦਾ, ਮੰਜ਼ਰ ਵੇਖ ਸਹਿਮੇ ਲੋਕ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711