ਸੁਲਤਾਨਪੁਰ ਲੋਧੀ ਵਿਖੇ ਖੇਤਾਂ ''ਚੋਂ ਅਣਪਛਾਤੀ ਲਾਸ਼ ਬਰਾਮਦ
Wednesday, Jul 08, 2026 - 12:40 PM (IST)
ਸੁਲਤਾਨਪੁਰ ਲੋਧੀ (ਸੋਢੀ)-ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ਅਧੀਨ ਪੁਲਸ ਚੌਕੀ ਮੋਠਾਂਵਾਲਾ ਦੀ ਪੁਲਸ ਪਾਰਟੀ ਨੂੰ ਇਕ ਅਣਪਛਾਤੀ ਲਾਸ਼ ਪਿੰਡ ਮੋਠਾਂਵਾਲ ਅਤੇ ਕੁਲਾਰ ਨੇੜਿਓਂ ਖੇਤ ਵਿਚੋਂ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਚੌਕੀ ਮੋਠਾਂਵਾਲ ਦੇ ਇੰਚਾਰਜ ਏ. ਐੱਸ. ਆਈ. ਸੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਇਤਲਾਹ ਮਿਲੀ ਸੀ ਕਿ ਪਿੰਡ ਕੁਲਾਰ ਨੇੜੇ ਇਕ ਵਿਅਕਤੀ ਦੀ ਲਾਸ਼ ਮਿਲੀ ਹੈ, ਜਿਸ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
