ਜਮਸ਼ੇਰ ਰੇਲਵੇ ਟ੍ਰੈਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
Monday, Feb 17, 2025 - 11:35 AM (IST)

ਜਲੰਧਰ (ਪੁਨੀਤ)-ਜਮਸ਼ੇਰ ਰੇਲਵੇ ਟ੍ਰੈਕ ਤੋਂ ਜੀ. ਆਰ. ਪੀ. ਪੁਲਸ ਨੂੰ 35-36 ਸਾਲਾ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਪੁਲਸ ਨੇ ਲਾਸ਼ ਨੂੰ ਪਛਾਣ ਲਈ 72 ਘੰਟਿਆਂ ਵਾਸਤੇ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰਖਵਾਇਆ ਹੈ। ਪੁਲਸ ਵੱਲੋਂ ਬੀ. ਐੱਨ. ਐੱਸ. ਐੱਸ. (ਭਾਰਤੀ ਨਿਆਂ ਸੁਰੱਖਿਆ ਸੰਹਿਤਾ) ਦੇ ਅੰਡਰ ਸੈਕਸ਼ਨ 174 ਤਹਿਤ ਕਾਰਵਾਈ ਨੂੰ ਅਮਲ ’ਚ ਲਿਆਂਦਾ ਜਾ ਰਿਹਾ ਹੈ। ਮੌਕੇ ’ਤੇ ਜਾਂਚ ਦੌਰਾਨ ਫਿਲਹਾਲ ਕੁਝ ਸ਼ੱਕੀ ਨਹੀਂ ਮਿਲਿਆ। ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਰੂਹ ਕੰਬਾਊ ਵਾਰਦਾਤ, ਪਿਓ ਨੇ ਇਕਲੌਤੇ ਪੁੱਤ ਨੂੰ ਗੋਲ਼ੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e