ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਦੀ ਬਰਸੀ ਮੌਕੇ ਜਲੰਧਰ ''ਚ ਮੈਡੀਕਲ ਕੈਂਪ ਦਾ ਆਯੋਜਨ
Friday, Jul 07, 2023 - 06:12 PM (IST)

ਜਲੰਧਰ (ਸੋਨੂੰ)- ਚੋਪੜਾ ਪਰਿਵਾਰ ਅਤੇ ਹਿੰਦ ਸਮਾਚਾਰ ਸਮੂਹ ਵੱਲੋਂ ਅੱਜ ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਦੀ ਬਰਸੀ ਮੌਕੇ ਉਨ੍ਹਾਂ ਦੀ ਯਾਦ ਵਿਚ ਵੱਖ-ਵੱਖ ਥਾਵਾਂ 'ਤੇ ਮੈਡੀਕਲ ਕੈਂਪ ਦੇ ਆਯੋਜਨ ਕੀਤੇ ਜਾ ਰਹੇ ਹਨ। ਇਸੇ ਤਹਿਤ ਜਲੰਧਰ ਵਿਖੇ ਵੀ ਕਈ ਥਾਵਾਂ 'ਤੇ ਮਰੀਜ਼ਾਂ ਦੀਆਂ ਬੀਮਾਰੀਆਂ ਦੀ ਮੁਫ਼ਤ ਜਾਂਚ ਕਰਕੇ ਉਨ੍ਹਾਂ ਨੂੰ ਲੋੜ ਮੁਤਾਬਕ ਮੁਫ਼ਤ ਦਵਾਈਆਂ ਗਈਆਂ ਹਨ। ਇਕ ਆਸ਼ਰਮ ਵਿਚ ਰੱਖੇ ਗਏ ਮੈਡੀਕਲ ਕੈਂਪ ਦੇ ਆਯੋਜਨ ਵਿਚ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਵੀ ਪਹੁੰਚੇ। ਇਸ ਮੌਕੇ ਮੈਡੀਕਲ ਕੈਂਪ ਵਿਚ ਸੇਵਾਵਾਂ ਦੇਣ ਵਾਲੇ ਡਾਕਟਰਾਂ, ਸਹਾਇਕ ਸਟਾਫ਼ ਅਤੇ ਸੇਵਾ ਕਾਰਜ ਵਿਚ ਹਿੱਸਾ ਲੈਣ ਵਾਲੇ ਸਮਾਜ ਸੇਵਕਾਂ ਨੂੰ ਸਨਮਾਨਤ ਵੀ ਕੀਤਾ ਗਿਆ।
ਇਹ ਵੀ ਪੜ੍ਹੋ- ਲੁਧਿਆਣਾ ਵਿਖੇ ਬੋਰੇ ਵਿਚੋਂ ਮਿਲੀ ਵਿਅਕਤੀ ਦੀ ਸਿਰ ਕੱਟੀ ਲਾਸ਼, ਫੈਲੀ ਸਨਸਨੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
ਇਹ ਵੀ ਪੜ੍ਹੋ- ਪੰਜਾਬ ਤੋਂ ਮੀਲਾਂ ਦੂਰ ਟੁੱਟੀ ਸਾਹਾਂ ਦੀ ਡੋਰੀ, ਨੌਜਵਾਨ ਦੀ ਮੌਤ ਨਾਲ ਪਰਿਵਾਰ 'ਚ ਪਸਰਿਆ ਮਾਤਮ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711