ਸੜਕ ਹਾਦਸੇ ’ਚ ਅਣਪਛਾਤੇ ਵਿਅਕਤੀ ਦੀ ਮੌਤ

Friday, Oct 04, 2024 - 06:26 PM (IST)

ਟਾਂਡਾ ਉੜਮੁੜ(ਪੰਡਿਤ)- ਬੀਤੀ ਸ਼ਾਮ ਹਾਈਵੇ ’ਤੇ ਬਿਜਲੀ ਘਰ ਚੌਕ ਟਾਂਡਾ ਨੇੜੇ ਕਿਸੇ ਵਾਹਨ ਦੀ ਲਪੇਟ ਵਿਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਜਿਸ ਦੀ ਫਿਲਹਾਲ ਪਛਾਣ ਨਹੀਂ ਹੋ ਸਕੀ ਹੈ। ਸੜਕ ਸੁਰੱਖਿਆ ਫੋਰਸ ਦੀ ਟੀਮ ਥਾਣੇਦਾਰ ਜਸਵਿੰਦਰ ਸਿੰਘ ਦੀ ਟੀਮ ਨੂੰ ਸ਼ਾਮ 4.30 ਵਜੇ ਦੇ ਕਰੀਬ ਹਾਦਸੇ ਬਾਰੇ ਸੂਚਨਾ ਮਿਲੀ । ਜਦੋਂ ਟੀਮ ਮੌਕੇ ’ਤੇ ਪਹੁੰਚੀ ਤਾਂ ਕਿਸੇ ਵਾਹਨ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ ਹੋ ਚੁੱਕੀ ਸੀ । ਥਾਣੇਦਾਰ ਰਾਜ ਕੁਮਾਰ ਦੀ ਪੁਲਸ ਇਸ ਵਿਅਕਤੀ ਦੀ ਪਛਾਣ ਕਰਵਾਉਣ ਦੇ ਉੱਦਮ ਕਰ ਰਹੀ ਹੈ।

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਸਿਹਤ ਨਾਲ ਜੁੜੀ ਅਪਡੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News