ਡੋਪ ਟੈਸਟ ਪਾਜ਼ੇਟਿਵ ਆਉਣ ''ਤੇ ਨੌਜਵਾਨ ਖ਼ਿਲਾਫ਼ ਮਾਮਲਾ ਹੋਇਆ ਦਰਜ
Monday, Sep 28, 2026 - 11:51 AM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ )- ਟਾਂਡਾ ਪੁਲਸ ਨੇ ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਅਬਦੁੱਲਾਪੁਰ ਵਾਸੀ ਇਕ ਨੌਜਵਾਨ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਥਾਣੇਦਾਰ ਰਾਜਵਿੰਦਰ ਸਿੰਘ ਵੱਲੋਂ ਨੌਜਵਾਨ ਦੇ ਮਾਪਿਆਂ ਦੇ ਕਹਿਣ 'ਤੇ ਕੀਤੀ ਹੈ।
ਇਹ ਵੀ ਪੜ੍ਹੋ: LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ
ਉਨ੍ਹਾਂ ਦੱਸਿਆ ਸੀ ਕਿ ਉਨ੍ਹਾਂ ਦਾ ਲੜਕਾ ਨਸ਼ਾ ਕਰਨ ਦਾ ਆਦੀ ਹੈ। ਬਾਅਦ 'ਚ ਉਸ ਦਾ ਡੋਪ ਟੈਸਟ ਕਰਵਾਇਆ ਤਾਂ ਉਹ ਪਾਜ਼ੇਟਿਵ ਨਿਕਲਿਆ। ਜਿਸ ਤੋਂ ਬਾਅਦ ਇਸ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰਕੇ ਇਸਨੂੰ ਨਸ਼ਾ ਛਡਾਊ ਕੇਂਦਰ ਦਸੂਹਾ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ ।
ਇਹ ਵੀ ਪੜ੍ਹੋ: MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
