ਪਰਾਲੀ ਸਾੜਨ ਦੇ ਦੋਸ਼ ਹੇਠ ਫਗਵਾੜਾ ਦੇ 2 ਕਿਸਾਨਾਂ ਖ਼ਿਲਾਫ਼ ਮਾਮਲਾ ਦਰਜ

Sunday, Nov 19, 2023 - 04:45 AM (IST)

ਪਰਾਲੀ ਸਾੜਨ ਦੇ ਦੋਸ਼ ਹੇਠ ਫਗਵਾੜਾ ਦੇ 2 ਕਿਸਾਨਾਂ ਖ਼ਿਲਾਫ਼ ਮਾਮਲਾ ਦਰਜ

ਫਗਵਾੜਾ (ਜਲੋਟਾ) : ਫਗਵਾੜਾ ਦੇ ਪਿੰਡ ਰਾਣੀਪੁਰ ਕਬੋਆ ਵਿਖੇ ਪਰਾਲੀ ਸਾੜਨ ਦੇ ਦੋਸ਼ ਚ ਪੁਲਸ ਨੇ ਦੋ ਕਿਸਾਨਾਂ ਵਿਰੁੱਧ ਧਾਰਾ 188 ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਨੇ ਸੁਖਦੇਵ ਸਿੰਘ ਅਤੇ ਗੁਰਬਚਨ ਸਿੰਘ ਵਾਸੀ ਪਿੰਡ ਰਾਣੀਪੁਰ ਕਬੋਆ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - ਜਲੰਧਰ-ਚਿੰਤਪੁਰਨੀ ਹਾਈਵੇ 'ਚ ਕਰੋੜਾਂ ਦਾ ਘਪਲਾ, 42 ਨਵੇਂ ਵਿਅਕਤੀ ਨਾਮਜ਼ਦ, 8 ਮੁਲਜ਼ਮ ਗ੍ਰਿਫ਼ਤਾਰ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News