ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਕੱਢੀ ਗਈ ਚੌਥੀ ਪ੍ਰਭਾਤ ਫੇਰੀ
Sunday, Mar 08, 2026 - 03:21 PM (IST)
ਜਲੰਧਰ (ਸੋਨੂੰ)- ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ 26 ਮਾਰਚ ਨੂੰ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। ਇਸੇ ਸਬੰਧ ਵਿਚ ਚੌਥੀ ਪ੍ਰਭਾਤ ਫੇਰੀ ਕਿਸ਼ਨਪੁਰਾ ਵਿਚ ਜਨ ਜਾਗ੍ਰਿਤੀ ਮੰਚ ਵੱਲੋਂ ਕੱਢੀ ਗਈ, ਜੋਕਿ ਵੱਖ-ਵੱਖ ਬਾਜ਼ਾਰਾਂ ਮੁਹੱਲਿਆਂ ਵਿਚੋਂ ਹੁੰਦੇ ਹੋਈ ਕਿਸ਼ਨਪੁਰਾ ਵਿਚ ਸਮਾਪਤ ਕੀਤੀ ਗਈ। ਪ੍ਰਭਾਤ ਫੇਰੀ ਦੌਰਾਨ ਸ਼੍ਰੀ ਰਾਧਾ ਕ੍ਰਿਸ਼ਨ ਮੰਦਿਰ ਵੱਲੋਂ ਅਨਮੋਲ ਅਤੇ ਮੁਕੁਲ ਵੱਲੋਂ ਕਈ ਪ੍ਰਭੂ ਸ਼੍ਰੀ ਰਾਮ ਦੇ ਭਜਨ ਗਾਏ ਗਏ। ਲੋਕਾਂ ਨੇ ਪ੍ਰਭਾਤ ਫੇਰੀ ਦਾ ਸਵਾਗਤ ਕੀਤਾ ਅਤੇ ਕਮੇਟੀ ਮੈਂਬਰਾਂ ਨੂੰ ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਦੇ ਪ੍ਰਧਾਨ ਪਦਮ ਸ਼੍ਰੀ ਵਿਜੇ ਕੁਮਾਰ ਚੋਪੜਾ ਮੁੱਖ ਮਹਿਮਾਨ ਵਜੋਂ ਪਹੁੰਚੇ ਅਤੇ ਕਮੇਟੀ ਮੈਂਬਰਾਂ ਨੂੰ ਸਨਮਾਨਤ ਵੀ ਕੀਤਾ ਗਿਆ।


ਇਹ ਵੀ ਪੜ੍ਹੋ: ਬਾਜਵਾ ਨੇ 'ਆਪ' ਸਰਕਾਰ ਦੇ 1000 ਰੁਪਏ ਦੇ ਵਾਅਦੇ ਨੂੰ ਦੱਸਿਆ 'ਚੋਣ ਸਿਆਸਤ', 4 ਸਾਲ ਦੀ ਦੇਰੀ ’ਤੇ ਚੁੱਕੇ ਸਵਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
