ਆਨਲਾਈਨ ਠੱਗੀ ਦੇ ਦੋਸ਼ ’ਚ ਮਾਮਲਾ ਦਰਜ

Saturday, Mar 21, 2026 - 12:39 PM (IST)

ਆਨਲਾਈਨ ਠੱਗੀ ਦੇ ਦੋਸ਼ ’ਚ ਮਾਮਲਾ ਦਰਜ

ਹੁਸ਼ਿਆਰਪੁਰ (ਰਾਕੇਸ਼)-ਥਾਣਾ ਸਾਈਬਰ ਕ੍ਰਾਈਮ ਪੁਲਸ ਨੇ ਆਨਲਾਈਨ ਠੱਗੀ ਕਰਨ ਦੇ ਦੋਸ਼ ’ਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਲਿਖਵਾਈ ਸ਼ਿਕਾਇਤ ’ਚ ਰਜਵੰਤ ਕੌਰ ਪਤਨੀ ਝਲਮਣ ਸਿੰਘ ਵਾਸੀ ਗੜ੍ਹਦੀਵਾਲਾ ਥਾਣਾ ਗੜ੍ਹਦੀਵਾਲਾ ਨੇ ਦੱਸਿਆ ਕਿ 18 ਨਵੰਬਰ 2025 ਨੂੰ ਉਸ ਨਾਲ 5 ਲੱਖ ਰੁਪਏ ਦੀ ਠੱਗੀ ਹੋਈ ਹੈ, ਜਿਸ ਦਾ ਬੈਂਕ ਰਿਕਾਰਡ ਹਾਸਲ ਕੀਤਾ ਗਿਆ, ਜਿਸ ’ਤੇ ਬਲਵੀਰ ਸਿੰਘ ਪੁੱਤਰ ਕਮਲਦੀਪ ਸਿੰਘ ਵਾਸੀ ਫਤਿਹ ਸਿੰਘ ਕਾਲੋਨੀ ਗੇਟ ਹਕੀਮਾਂ ਥਾਣਾ ਗੇਟ ਹਕੀਮਾਂ ਅੰਮ੍ਰਿਤਸਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ:  DM ਰੰਧਾਵਾ ਦੀ ਮੌਤ ਦੇ ਮਾਮਲੇ 'ਚ ਬੋਲੇ ਪ੍ਰਤਾਪ ਬਾਜਵਾ, ਕਿਹਾ-ਕਾਨੂੰਨ ਸਭ ਲਈ ਬਰਾਬਰ, ਹੋਵੇ ਨਿਰਪੱਖ ਜਾਂਚ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News