ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਯਾਦ ''ਚ ਲਗਾਇਆ ਗਿਆ ਫਰੀ ਮੈਡੀਕਲ ਕੈਂਪ

Sunday, Jul 19, 2026 - 02:39 PM (IST)

ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਯਾਦ ''ਚ ਲਗਾਇਆ ਗਿਆ ਫਰੀ ਮੈਡੀਕਲ ਕੈਂਪ

ਜਲੰਧਰ (ਸੋਨੂੰ)- ਜਲੰਧਰ ਦੇ ਅਜੀਤ ਨਗਰ ਵਿਚ ਸਵਰਗੀ ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਦੀ ਯਾਦ 'ਚ ਇਕ ਮੈਡੀਕਲ ਕੈਂਪ ਲਗਾਇਆ ਗਿਆ। ਇਸ ਮੈਡੀਕਲ ਕੈਂਪਸ ਹਸਪਤਾਲ ਦੇ ਮਾਹੀ ਡਾਕਟਰਾਂ ਵੱਲੋਂ ਵੱਖ-ਵੱਖ ਬਿਮਾਰੀਆਂ ਦਾ ਚੈੱਕਅਪ ਕੀਤਾ ਗਿਆ, ਜਿਸ ਵਿੱਚ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। 

PunjabKesari

ਇਹ ਵੀ ਪੜ੍ਹੋ: ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਸਿਰਫ਼ ਦੋ ਮਿੰਟਾਂ 'ਚ ਬੰਨ੍ਹੀ 'ਸੈਮੀ-ਪਟਿਆਲਾ ਸ਼ਾਹੀ'

PunjabKesari

ਇਹ ਮੈਡੀਕਲ ਕੈਂਪ ਮੈਡੀਕਲ ਕੈਂਪ ਦੇ ਮੁਖੀ ਯੋਗਾਚਾਰੀਆ ਅਮਰਿੰਦਰ ਸ਼ਰਮਾ ਦੀ ਅਗਵਾਈ ਹੇਠ ਲਗਾਇਆ ਗਿਆ। ਇਸ ਕੈਂਪ 'ਚ ਪੰਜਾਬ ਕੇਸਰੀ ਦੇ ਪਦਮ ਸ਼੍ਰੀ ਵਿਜੇ ਕੁਮਾਰ ਚੋਪੜਾ ਅਤੇ ਪੰਜਾਬ ਕੇਸਰੀ ਦੇ ਡਾਇਰੈਕਟਰ ਅਭਿਜੈ ਚੋਪੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੈਡੀਕਲ ਕੈਂਪ 'ਚ ਮਾਹਿਰ ਡਾਕਟਰਾਂ ਨੇ ਅਜੀਤ ਨਗਰ ਦੇ ਲੋਕਾਂ ਦਾ ਚੈੱਕਅਪ ਵੀ ਕੀਤਾ ਅਤੇ ਡਾਕਟਰਾਂ ਨੂੰ ਪੰਜਾਬ ਕੇਸਰੀ ਦੇ ਡਾਇਰੈਕਟਰ ਅਭਿਜੈ ਚੋਪੜਾ ਦੁਆਰਾ ਸਨਮਾਨਤ ਵੀ ਕੀਤਾ ਗਿਆ।

ਇਹ ਵੀ ਪੜ੍ਹੋ: ਨਕੋਦਰ ਵਿਖੇ ਦੋ ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ! ਫ਼ੈਲੀ ਸਨਸਨੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News