ਵਿਦੇਸ਼ ''ਚ ਬੈਠੇ ਗੈਂਗਸਟਰਾਂ ਨੇ ਵਿਅਕਤੀ ਕੋਲੋਂ ਮੰਗੀ 50 ਲੱਖ ਰੁਪਏ ਦੀ ਫਿਰੌਤੀ, ਮਾਮਲਾ ਦਰਜ

Wednesday, Apr 22, 2026 - 12:18 PM (IST)

ਵਿਦੇਸ਼ ''ਚ ਬੈਠੇ ਗੈਂਗਸਟਰਾਂ ਨੇ ਵਿਅਕਤੀ ਕੋਲੋਂ ਮੰਗੀ 50 ਲੱਖ ਰੁਪਏ ਦੀ ਫਿਰੌਤੀ, ਮਾਮਲਾ ਦਰਜ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਕੁਲਦੀਸ਼)- ਇਥੋਂ ਪਿੰਡ ਜਲਾਲ ਨੰਗਲ ਵਾਸੀ ਇਕ ਵਿਅਕਤੀ ਨੂੰ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਵਿਚ ਟਾਂਡਾ ਪੁਲਸ ਨੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਸਰਬਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਦੇ ਬਿਆਨ ਦੇ ਆਧਾਰ 'ਤੇ ਗੁਰਲਾਲ ਰੂਡੀਆਣਾ ਕਲਾਨੌਰ ਗੁਰਦਾਸਪੁਰ ਅਤੇ ਗੁਰਦੇਵ ਸਿੰਘ ਉਰਫ਼ ਜੇਸਲ ਵਾਸੀ ਚਬਾਲ ਤਰਨਤਾਰਨ ਖ਼ਿਲਾਫ਼ ਦਰਜ ਕੀਤਾ ਹੈ। 

ਇਹ ਵੀ ਪੜ੍ਹੋ: ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ, ਇੰਝ ਖੁੱਲ੍ਹਿਆ ਭੇਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News