ਨਾਬਾਲਗ ਕੁੜੀ ਨੂੰ ਵਰਗਲਾ ਕੇ ਕਿਧਰੇ ਲਿਜਾਣ ਵਾਲੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
Sunday, Apr 12, 2026 - 11:13 AM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਟਾਂਡਾ ਪੁਲਸ ਨੇ ਇਲਾਕੇ ਦੇ ਕਿਸੇ ਪਿੰਡ ਵਿੱਚੋਂ ਨਾਬਾਲਗ ਕੁੜੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਵਰਗਲਾ ਕੇ ਕਿਧਰੇ ਲਿਜਾਣ ਵਾਲੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਅਗਵਾ ਕੀਤੀ ਗਈ ਲੜਕੀ ਦੀ ਮਾਤਾ ਦੇ ਬਿਆਨ ਦੇ ਅਧਾਰ ਤੇ ਗਗਨਦੀਪ ਸਿੰਘ ਪੁੱਤਰ ਸਵਿੰਦਰ ਸਿੰਘ ਦੇ ਖ਼ਿਲਾਫ਼ ਦਰਜ ਕੀਤਾ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਏ. ਐੱਸ. ਆਈ. ਮਨਿੰਦਰ ਕੌਰ ਲੜਕੀ ਅਤੇ ਮੁਲਜ਼ਮ ਦੀ ਭਾਲ ਵਿਚ ਜੁਟੀ ਹੋਈ ਹੈ।
ਇਹ ਵੀ ਪੜ੍ਹੋ: ਪੰਜਾਬ ਦੇ SHO ਸਮੇਤ 3 ਪੁਲਸ ਮੁਲਾਜ਼ਮਾਂ 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
