ਸੁਰਜੀਤ ਹਾਕੀ ਸਟੇਡੀਅਮ 'ਚ ਕਰਵਾਇਆ ਗਿਆ ਹਾਕੀ ਟੂਰਨਾਮੈਂਟ

01/12/2019 6:12:39 PM

ਜਲੰਧਰ (ਸੋਨੂੰ)— ਇਥੋਂ ਦੇ ਬਰਲਟਨ ਪਾਰਕ ਨੇੜੇ ਸੁਰਜੀਤ ਸਿੰਘ ਹਾਕੀ ਸਟੇਡੀਅਮ 'ਚ ਸਰਦਾਰ ਬਲਵੰਤ ਸਿੰਘ ਕਪੂਰ ਮੈਮੋਰੀਅਲ ਸਕੂਲ ਵੱਲੋਂ 15ਵਾਂ ਹਾਕੀ ਟੂਰਨਾਮੈਂਟ ਆਯੋਜਿਤ ਕੀਤਾ ਗਿਆ। ਇਸ ਟੂਰਨਾਮੈਂਟ 'ਚ 'ਪੰਜਾਬ ਕੇਸਰੀ' ਦੇ ਡਾਇਰੈਕਟਰ ਸ਼੍ਰੀ ਅਭਿਜੈ ਚੋਪੜਾ ਜੀ ਨੇ ਮੁੱਖ ਮਹਿਮਾਨ ਮੁੱਖ ਮਹਿਮਾਨ ਦੇ ਤੌਰ 'ਤੇ ਪੁੱਜੇ। ਇਸ ਖਾਸ ਮੌਕੇ 'ਤੇ ਉਨ੍ਹਾਂ ਦੇ ਨਾਲ ਵਿਧਾਇਕ ਪਰਗਟ ਸਿੰਘ ਵੀ ਮੌਜੂਦ ਸਨ।

PunjabKesari

ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਸ਼੍ਰੀ ਅਭਿਜੈ ਚੋਪੜਾ ਜੀ ਨੇ ਹਾਕੀ ਖਿਡਾਰੀਆਂ ਨੂੰ ਸਨਮਾਨਤ ਕਰਦੇ ਹੋਏ ਉਨ੍ਹਾਂ ਦਾ ਹੌਂਸਲਾ ਵਧਾਇਆ ਅਤੇ ਪ੍ਰਬੰਧਕਾਂ ਵੱਲੋਂ ਮਹਿਮਾਨ ਦੇ ਤੌਰ 'ਤੇ ਪੁੱਜੇ ਸ਼੍ਰੀ ਅਭਿਜੈ ਚੋਪੜਾ ਜੀ ਨੂੰ ਵੀ ਸਨਮਾਨਤ ਕੀਤਾ ਗਿਆ।

PunjabKesari


shivani attri

Content Editor

Related News