ਚੋਰਾਂ ਨੇ ਬਣਾਇਆ ਘਰ ਨੂੰ ਨਿਸ਼ਾਨਾ ਨਕਦੀ ਅਤੇ ਗਹਿਣੇ ਕੀਤੇ ਚੋਰੀ

Monday, Nov 16, 2026 - 07:32 PM (IST)

ਚੋਰਾਂ ਨੇ ਬਣਾਇਆ ਘਰ ਨੂੰ ਨਿਸ਼ਾਨਾ ਨਕਦੀ ਅਤੇ ਗਹਿਣੇ ਕੀਤੇ ਚੋਰੀ

ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਚੋਰਾਂ ਨੇ ਪਿੰਡ ਗਿਲਜੀਆਂ ਵਿਚ ਇਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰ ਲਏ। ਚੋਰਾਂ ਨੇ ਸ਼ਮਸ਼ੇਰ ਸਿੰਘ ਪੁੱਤਰ ਕਰਤਾਰ ਸਿੰਘ ਦੇ ਘਰ ਨੂੰ ਰਾਤ ਨੂੰ ਉਸ ਵੇਲੇ ਨਿਸ਼ਾਨਾ ਬਣਾਇਆ ਜਦੋਂ ਉਹ ਆਪਣੀ ਪਤਨੀ ਦੇ ਨਾਲ ਜਲੰਧਰ ਦਵਾਈ ਲੈਣ ਗਿਆ ਹੋਇਆ ਸੀ। ਅੱਜ ਸਵੇਰੇ ਚੋਰੀ ਬਾਰੇ ਪਤਾ ਚੱਲਣ ਤੇ ਉਸਨੇ ਇਸਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਹੈ। ਚੋਰਾਂ ਨੇ ਉਸਦੇ ਘਰ ’ਚੋਂ 40 ਹਜ਼ਾਰ ਰੁਪਏ, ਸੋਨੇ ਦੀ ਮੁੰਦਰੀ ਅਤੇ ਟਾਪਸ ਅਤੇ ਹੋਰ ਸਮਾਨ ਚੋਰੀ ਕਰ ਲਿਆ। ਪੁਲਸ ਜਾਂਚ ਵਿਚ ਜੁਟੀ ਹੋਈ ਹੈ।

ਇਹ ਵੀ ਪੜ੍ਹੋ: ਪੰਜਾਬ ਦੀ ਇਹ ਸਬਜ਼ੀ ਮੰਡੀ ਬਣੀ ਜੰਗ ਦਾ ਮੈਦਾਨ! 2 ਧਿਰਾਂ ਵਿਚਾਲੇ ਖ਼ੂਨੀ ਝੜਪ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News