ਜਲੰਧਰ ਨਿਗਮ ਦਾ ਐਕਸ਼ਨ, ਗੈਰ-ਕਾਨੂੰਨੀ ਢੰਗ ਨਾਲ ਬਣਾਈ ਜਾ ਰਹੀ ਬਿਲਡਿੰਗ ਕੰਮ ਰੁਕਵਾਇਆ
Saturday, Nov 30, 2024 - 03:54 PM (IST)
ਜਲੰਧਰ (ਕੁੰਦਨ, ਪੰਕਜ)- ਜਲੰਧਰ ਵਿਚ ਗੈਰ-ਕਾਨੂੰਨੀ ਢੰਗ ਨਾਲ ਬਣ ਰਹੀਆਂ ਬਿਲਡਿੰਗਾਂ 'ਤੇ ਨਗਰ-ਨਿਗਮ ਲਗਾਤਾਰ ਸ਼ਿਕੰਜਾ ਕੱਸ ਰਿਹਾ ਹੈ ਅਤੇ ਇਮਾਰਤਾਂ ਨੂੰ ਢਹਿ-ਢੇਰੀ ਕਰ ਰਿਹਾ ਹੈ। ਤਾਜ਼ਾ ਮਾਲਾ ਸਿਟੀ ਮੈਡੀਕਲ ਨੇੜਿਓਂ ਸਾਹਮਣੇ ਆਇਆ ਹੈ। ਦਰਅਸਲ ਸਿਟੀ ਮੈਡੀਕਲ ਦੀ ਬੈਕਸਾਈਡ 'ਤੇ ਬਣ ਰਹੀ ਪੁਰਾਣੀ ਬਿਲਡਿੰਗ 'ਤੇ ਜਲੰਧਰ ਨਗਰ-ਨਿਗਮ ਨੇ ਸ਼ਿਕੰਜਾ ਕੱਸਦੇ ਹੋਏ ਮੌਕੇ ਉਤੇ ਕੰਮ ਨੂੰ ਰੁਕਵਾ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਉਕਤ ਬਿਲਡਿੰਗ ਬਿਨਾਂ ਨਕਸ਼ਾ ਪਾਸ ਕੀਤੇ ਬਣਾਈ ਜਾ ਰਹੀ ਸੀ, ਜਿਸ ਦੀ ਸੂਚਨਾ ਮਿਲਣ ਉਪਰੰਤ ਜਲੰਧਰ ਨਗਰ-ਨਿਗਮ ਨੇ ਸਖ਼ਤ ਐਕਸ਼ਨ ਲੈਂਦੇ ਹੋਏ ਵੱਡੀ ਕਾਰਵਾਈ ਕਰ ਦਿੱਤੀ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਘਟਨਾ, ਕੇਲਿਆਂ ਨੇ ਮਰਵਾ ਦਿੱਤਾ ਦੁਕਾਨਦਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8