ਫੂਡ ਸਪਲਾਈ ਮਹਿਕਮੇ ਦੀ ਜਲੰਧਰ ''ਚ ਰੇਡ, ਸੈਂਪਲ ਭਰਨ ਦੇ ਨਾਲ ਦਿੱਤੀ ਚਿਤਾਵਨੀ

09/03/2020 3:25:54 PM

ਜਲੰਧਰ (ਸੋਨੂੰ)— ਜਲੰਧਰ ਦੇ ਸੈਂਟਰ ਟਾਊਨ ਕਿਸ਼ਨਪੁਰਾ ਅਤੇ ਵੱਖ-ਵੱਖ ਖੇਤਰਾਂ 'ਚ ਅੱਜ ਫੂਡ ਸਪਲਾਈ ਮਹਿਕਮੇ ਨੇ ਮਿਠਾਈ ਦੀਆਂ ਦੁਕਾਨਾਂ 'ਚ ਅਤੇ ਬੈਕਰੀ 'ਤੇ ਚੈਕਿੰਗ ਕਰਦੇ ਹੋਏ ਸੈਂਪਲ ਭਰੇ ਅਤੇ ਕਈਆਂ ਨੂੰ ਚਿਤਾਵਨੀ ਵੀ ਦਿੱਤੀ।

ਇਹ ਵੀ ਪੜ੍ਹੋ: ਜਲੰਧਰ: ਕਰੰਟ ਲੱਗਣ ਨਾਲ ਹੋਈ ਪਿਤਾ-ਪੁੱਤਰ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦੀ ਸਖ਼ਤ ਕਾਰਵਾਈ

PunjabKesari

ਫੂਡ ਸਪਲਾਈ ਮਹਿਕਮੇ ਦੇ ਰਮਨ ਵਿਰਦੀ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਕਈ ਸ਼ਿਕਾਇਤਾਂ ਆਈਆਂ ਸਨ। ਉਨ੍ਹਾਂ ਦੀਆਂ ਸ਼ਿਕਾਇਤਾਂ 'ਤੇ ਜਲੰਧਰ ਦੇ ਕਈ ਇਲਾਕਿਆਂ 'ਚ ਮਿਠਾਈ ਦੀਆਂ ਦੁਕਾਨਾਂ ਅਤੇ ਬੇਕਰੀ 'ਤੇ ਚੈਕਿੰਗ ਦੌਰਾਨ ਉਨ੍ਹਾਂ ਦੇ ਸੈਂਪਲ ਲਏ ਹਨ ਅਤੇ ਕੋਰੋਨਾ ਦੇ ਤਹਿਤ ਉਨ੍ਹਾਂ ਨੂੰ ਸਮਾਜਿਕ ਦੂਰੀ ਅਤੇ ਮਾਸਕ ਪਾਉਣ ਦੀਆਂ ਹਦਾਇਤਾਂ ਬਾਰੇ ਵੀ ਕਿਹਾ ਗਿਆ ਹੈ।
ਇਹ ਵੀ ਪੜ੍ਹੋ​​​​​​​: ਰਾਜੌਰੀ 'ਚ ਸ਼ਹੀਦ ਹੋਏ ਮੁਕੇਰੀਆਂ ਦੇ ਜਵਾਨ ਦੇ ਪਰਿਵਾਰ ਲਈ ਸੂਬਾ ਸਰਕਾਰ ਦਾ ਵੱਡਾ ਐਲਾਨ

PunjabKesari

ਫਿਲਹਾਲ ਅਜੇ ਬਾਕੀ ਸ਼ਿਕਾਇਤਾਂ 'ਤੇ ਕਈ ਦੁਕਾਨਾਂ ਦੇ ਸੈਂਪਲ ਲਏ ਜਾਣਗੇ। ਉਸ ਦੇ ਬਾਅਦ ਟੈਸਟਿੰਗ ਲਈ ਭੇਜਿਆ ਜਾਵੇਗਾ, ਜਿਸ ਦੀ ਰਿਪੋਰਟ ਆਉਣ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ​​​​​​​: ਸੁਖਪਾਲ ਖਹਿਰਾ ਨੇ ਸੁਣਾਈ ਕੋਰੋਨਾ ਬਾਰੇ ਹੱਡਬੀਤੀ


shivani attri

Content Editor

Related News