ਜਲੰਧਰ ਪੁਲਸ ਦੀ ਸਫ਼ਲਤਾ, ਇਕ ਕੁੜੀ ਤੇ ਦੋ ਨੌਜਵਾਨਾਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
Thursday, Jan 01, 2026 - 03:47 PM (IST)
ਜਲੰਧਰ (ਕੁੰਦਨ, ਪੰਕਜ)- ਜਲੰਧਰ ਦੀ ਕ੍ਰਾਈਮ ਬ੍ਰਾਂਚ ਟੀਮ ਨੇ ਇਕ ਕੁੜੀ ਅਤੇ ਦੋ ਨੌਜਵਾਨਾਂ ਨੂੰ 260 ਗ੍ਰਾਮ ਹੈਰੋਇਨ ਅਤੇ ਇਕ ਬਾਈਕ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਤਿੰਦਰ, ਯੁਵਰਾਜ ਅਤੇ ਲਵਲੀਨ ਕੌਰ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਜਲੰਧਰ-ਫਗਵਾੜਾ NH 'ਤੇ Eastwood Village 'ਚ ਨਵੇਂ ਸਾਲ ਦੇ ਜਸ਼ਨ ਦੌਰਾਨ ਹੰਗਾਮਾ! ਬਾਉਸਰਾਂ ਨੇ ਕੁੱਟੇ ਮੁੰਡੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
