ਜਲੰਧਰ ਦਿਹਾਤੀ ਪੁਲਸ ਦੇ ਐੱਸ. ਐੱਚ. ਓ. ''ਚ ਫੇਰਬਦਲ

12/05/2019 5:43:22 PM

ਜਲੰਧਰ (ਕਮਲੇਸ਼)— ਪੰਜਾਬ ਸਰਕਾਰ ਵੱਲੋਂ ਪੁਲਸ ਅਧਿਕਾਰੀਆਂ ਦੇ ਤਬਾਦਲੇ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪੰਜਾਬ ਸਰਕਾਰ ਦੇ ਹੁਕਮਾਂ 'ਤੇ ਹੁਣ ਦਿਹਾਤੀ ਪੁਲਸ ਪ੍ਰਸ਼ਾਸਨ 'ਚ ਵਿਆਪਕ ਫੇਰਬਦਲ ਕਰਦੇ ਹੋਏ ਐੱਸ. ਐੱਚ. ਓ. ਦੇ ਤਬਾਦਲੇ ਕੀਤੇ ਹਨ। ਜਿਹੜੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਨੂੰ ਜਲਦੀ ਤੋਂ ਜਲਦੀ ਡਿਊਟੀ ਜੁਆਇਨ ਕਰਨ ਲਈ ਕਿਹਾ ਗਿਆ ਹੈ। ਤਬਾਦਲਿਆਂ ਦੀ ਸੂਚੀ ਇਸ ਤਰ੍ਹਾਂ ਹੈ।

shivani attri

This news is Content Editor shivani attri