ਟਰਾਂਸਪੋਰਟ ਨਗਰ ''ਚ ਪਏ ਕਬਾੜ ਨੂੰ ਲੱਗੀ ਅੱਗ
Wednesday, Feb 01, 2023 - 03:09 PM (IST)

ਜਲੰਧਰ (ਵਰੁਣ)- ਜਲੰਧਰ ਦੇ ਟਰਾਂਸਪੋਰਟ ਨਗਰ ਵਿਚ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਟਰਾਂਸਪੋਰਟ ਨਗਰ ਵਿਚ ਪਏ ਕਬਾੜ ਨੂੰ ਅਚਾਨਕ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਗਨੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।