ਟਰਾਂਸਪੋਰਟ ਨਗਰ ''ਚ ਪਏ ਕਬਾੜ ਨੂੰ ਲੱਗੀ ਅੱਗ

02/01/2023 3:09:28 PM

ਜਲੰਧਰ (ਵਰੁਣ)- ਜਲੰਧਰ ਦੇ ਟਰਾਂਸਪੋਰਟ ਨਗਰ ਵਿਚ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਟਰਾਂਸਪੋਰਟ ਨਗਰ ਵਿਚ ਪਏ ਕਬਾੜ ਨੂੰ ਅਚਾਨਕ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ  ਅਜੇ ਪਤਾ ਨਹੀਂ ਲੱਗ ਸਕਿਆ ਹੈ। ਗਨੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। 
 

shivani attri

This news is Content Editor shivani attri