ਅਣਪਛਾਤੇ ਵਾਹਨ ਦੀ ਚਪੇਟ ''ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ
Sunday, Jan 11, 2026 - 06:00 PM (IST)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ) -ਟਾਂਡਾ ਪੁਲਸ ਨੇ ਪਿੰਡ ਮੂਨਕਾਂ ਦੇ ਫਾਟਕ ਨਜ਼ਦੀਕ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ। ਟਾਂਡਾ ਪੁਲਸ ਦੇ ਦੱਸਣ ਮੁਤਾਬਕ ਇਸ ਵਿਅਕਤੀ ਦੀ ਮੌਤ ਅਣਪਛਾਤੇ ਵਾਹਨ ਦੀ ਚਪੇਟ 'ਚ ਆਉਣ ਕਾਰਨ ਹੋਈ ਹੈ। ਤਫ਼ਤੀਸ਼ੀ ਅਫ਼ਸਰ ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਵਿਅਕਤੀ ਦੀ ਲਾਸ਼ ਨੂੰ ਬਾਬਾ ਬਲਵੰਤ ਸਿੰਘ ਚੈਰੀਟੇਬਲ ਹਸਪਤਾਲ ਟਾਂਡਾ ਦੇ ਮੋਰਚਰੀ ਰੂਮ ਵਾਸਤੇ ਪਛਾਣ ਲਈ 72 ਘੰਟੇ ਵਾਸਤੇ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 14 ਜਨਵਰੀ ਤੱਕ Alert! ਮੌਸਮ ਵਿਭਾਗ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
