ਚੌਲਾਂਗ ਟੋਲ ਪਲਾਜ਼ਾ ''ਤੇ ਵਾਪਰੇ ਸੜਕ ਹਾਦਸੇ ''ਚ ਇਕ ਵਿਅਕਤੀ ਦੀ ਮੌਤ

Friday, Mar 13, 2026 - 11:16 AM (IST)

ਚੌਲਾਂਗ ਟੋਲ ਪਲਾਜ਼ਾ ''ਤੇ ਵਾਪਰੇ ਸੜਕ ਹਾਦਸੇ ''ਚ ਇਕ ਵਿਅਕਤੀ ਦੀ ਮੌਤ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਬੀਤੀ ਰਾਤ ਚੌਲਾਂਗ ਟੋਲ ਪਲਾਜ਼ਾ ਨੇੜੇ ਹੋਏ ਇਕ ਸੜਕ ਹਾਦਸੇ 'ਚ ਟਰੱਕ 'ਚ ਸਵਾਰ ਇਕ ਵਿਅਕਤੀ ਦੀ ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰਨ ਕਾਰਨ ਮੌਤ ਹੋ ਗਈ। ਸੜਕ ਹਾਦਸੇ ਸਬੰਧੀ ਸੂਚਨਾ ਮਿਲਣ ਉਪਰੰਤ ਸੁਰੱਖਿਆ ਫੋਰਸ ਦੀ ਟੀਮ ਨੇ ਤੁਰੰਤ ਹੀ ਮੌਕੇ 'ਤੇ ਪਹੁੰਚ ਕੇ ਇਸ ਹਾਦਸੇ 'ਚ ਜ਼ਖ਼ਮੀ ਹੋਏ ਜਰਨੈਲ ਸਿੰਘ ਪੁੱਤਰ ਸੰਸਾਰ ਸਿੰਘ ਨੂੰ ਸਰਕਾਰੀ ਹਸਪਤਾਲ ਟਾਂਡਾ ਦਾਖ਼ਲ ਕਰਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸੜਕ ਹਾਦਸੇ ਸਬੰਧੀ ਹੋਰ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਸਾਵਧਾਨ! ਪੰਜਾਬ 'ਚ ਜੇਕਰ ਗੈਸ ਸਿਲੰਡਰਾਂ ਦੀ ਕੀਤੀ ਜਮ੍ਹਾਖੋਰੀ ਜਾਂ ਬਲੈਕ ਕਰਨ ਤਾਂ ਹੋਵੇਗਾ ਸਖ਼ਤ ਐਕਸ਼ਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News