ਜਲੰਧਰ ਦੇ DAV ਹਾਲਟ ''ਤੇ ਮਿਲੀ ਵਿਅਕਤੀ ਦੀ ਲਾਸ਼, ਫੈਲੀ ਸਨਸਨੀ

04/25/2024 12:42:04 PM

ਜਲੰਧਰ (ਸੋਨੂੰ)- ਜਲੰਧਰ ਦੇ ਡੀ. ਏ. ਵੀ.  ਹਾਲਟ 'ਤੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਟਿਕਟ ਕਾਊਂਟਰ ਦੇ ਕੋਲ ਇਕ ਵਿਅਕਤੀ ਦੀ ਲਾਸ਼ ਮਿਲੀ। ਮੌਕੇ ਉਤੇ ਲਾਸ਼ ਵੇਖ ਲੋਕਾਂ ਨੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ। ਫਿਲਹਾਲ ਅਜੇ ਤੱਕ ਵਿਅਕਤੀ ਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਯੋਗਰਾਜ ਭਗਤ ਪੁੱਤਰ ਪ੍ਰਵੇਸ਼ ਵਾਸੀ ਗਾਂਧੀ ਕੈਂਪ ਵਜੋਂ ਹੋਈ ਹੈ ਫਿਰ ਵੀ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। 

PunjabKesari

ਇਹ ਵੀ ਪੜ੍ਹੋ- ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ, ਨਰਸਿੰਗ ਦੀ ਪੜ੍ਹਾਈ ਕਰ ਰਹੇ 18 ਸਾਲਾ ਨੌਜਵਾਨ ਦੀ ਦਰਦਨਾਕ ਮੌਤ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


shivani attri

Content Editor

Related News