ਸਿਟੀ ਸਟੇਸ਼ਨ ਦੇ ਪਲੇਟਫਾਰਮ ਨੰਬਰ-2 ਤੋਂ ਮਿਲੀ ਵਿਅਕਤੀ ਦੀ ਲਾਸ਼

Monday, Aug 24, 2026 - 01:09 PM (IST)

ਸਿਟੀ ਸਟੇਸ਼ਨ ਦੇ ਪਲੇਟਫਾਰਮ ਨੰਬਰ-2 ਤੋਂ ਮਿਲੀ ਵਿਅਕਤੀ ਦੀ ਲਾਸ਼

ਜਲੰਧਰ (ਪੁਨੀਤ)-ਸਿਟੀ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ-2 ਤੋਂ ਇਕ ਵਿਅਕਤੀ ਦੀ ਲਾਸ਼ ਮਿਲੀ ਹੈ। ਜੀ. ਆਰ. ਪੀ. ਥਾਣੇ ਦੇ ਏ. ਐੱਸ. ਆਈ. ਲਲਿਤ ਕੁਮਾਰ ਨੇ ਦੱਸਿਆ ਕਿ ਸਟੇਸ਼ਨ ਤੋਂ ਮੈਮੋ ਮਿਲਣ ਤੋਂ ਬਾਅਦ ਮੌਕੇ ’ਤੇ ਜਾ ਕੇ ਵੇਖਿਆ ਅਤੇ ਵਿਅਕਤੀ ਨੂੰ ਸਿਵਲ ਹਸਪਤਾਲ ਲੈ ਕੇ ਗਏ। ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਅਜੇ ਤੱਕ ਮ੍ਰਿਤਕ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ। ਲਾਸ਼ ਨੂੰ ਪਛਾਣ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

shivani attri

Content Editor

Related News