ਸੱਚਖੰਡ ਐਕਸਪ੍ਰੈੱਸ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ

Monday, Nov 20, 2023 - 06:17 PM (IST)

ਸੱਚਖੰਡ ਐਕਸਪ੍ਰੈੱਸ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ

ਜਲੰਧਰ (ਗੁਲਸ਼ਨ)–  ਸਥਾਨਕ ਰਾਮਨਗਰ ਰੇਲਵੇ ਫਾਟਕ ਕੋਲ ਐਤਵਾਰ ਨੂੰ ਅੰਮ੍ਰਿਤਸਰ ਤੋਂ ਆ ਰਹੀ ਸੱਚਖੰਡ ਐਕਸਪ੍ਰੈੱਸ ਟ੍ਰੇਨ ਦੀ ਲਪੇਟ ’ਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਸੂਚਨਾ ਮਿਲਣ ’ਤੇ ਜੀ. ਆਰ. ਪੀ. ਦੇ ਮੁਲਾਜ਼ਮ ਮੌਕੇ ’ਤੇ ਪਹੁੰਚੇ ਤੇ ਘਟਨਾ ਦੀ ਜਾਂਚ ਤੋਂ ਬਾਅਦ ਲਾਸ਼ ਨੂੰ ਆਪਣੇ ਕਬਜ਼ੇ ’ਚ ਲਿਆ। ਪੁਲਸ ਮੁਤਾਬਕ ਮ੍ਰਿਤਕ ਦੇਖਣ ’ਚ ਪ੍ਰਵਾਸੀ ਲੱਗਦਾ ਹੈ। ਉਸ ਕੋਲ ਕੋਈ ਵੀ ਆਈ. ਡੀ. ਪਰੂਫ਼ ਨਹੀਂ ਮਿਲਿਆ, ਜਿਸ ਨਾਲ ਉਸ ਦੀ ਪਛਾਣ ਹੋ ਸਕੇ। ਪਛਾਣ ਨਾ ਹੋਣ ’ਤੇ ਲਾਸ਼ ਨੂੰ 72 ਘੰਟੇ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ: UK ਦੇ ਸਿੱਖ ਐੱਮ. ਪੀ. ਤਨਮਨਜੀਤ ਸਿੰਘ ਢੇਸੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711


author

shivani attri

Content Editor

Related News