ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ

Sunday, Nov 01, 2026 - 11:18 AM (IST)

ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ

ਜਲੰਧਰ (ਪੁਨੀਤ)–2 ਨੰਬਰ ਪਲੇਟਫਾਰਮ ਨੇੜੇ ਟ੍ਰੇਨ ਨੰਬਰ 14681 ਨਵੀਂ ਦਿੱਲੀ-ਜਲੰਧਰ ਦੇ ਨਾਲ ਟਕਰਾਉਣ ਕਰ ਕੇ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਲਾਸ਼ ਨੂੰ ਪਛਾਣ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰੱਖਵਾਇਆ ਗਿਆ ਹੈ। ਜੀ. ਆਰ. ਪੀ. ਥਾਣੇ ਦੇ ਏ. ਐੱਸ. ਆਈ. ਲਲਿਤ ਕੁਮਾਰ ਨੇ ਦੱਸਿਆ ਕਿ ਸਵੇਰੇ 7 ਵਜੇ ਦੇ ਲਗਭਗ ਹੋਏ ਹਾਦਸੇ ਵਿਚ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ। ਜਾਂਚ ਜਾਰੀ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ 5 ਨਵੰਬਰ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੋ-ਜਿਹਾ ਰਹੇਗਾ ਮੌਸਮ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

shivani attri

Content Editor

Related News