ਟਾਂਡਾ ਵਿਖੇ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Friday, Jun 11, 2021 - 05:14 PM (IST)

ਟਾਂਡਾ ਵਿਖੇ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਪਿੰਡ ਜਲਾਲਪੁਰ ਵਿੱਚ ਬੀਤੇ ਦਿਨ ਦੁਪਹਿਰ ਇਕ ਵਿਅਕਤੀ ਨੇ ਘਰ ਵਿੱਚ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਸੁਖਦੇਵ ਸਿੰਘ (24) ਲਖਵਿੰਦਰ ਸਿੰਘ ਦੇ ਰੂਪ ਵਿੱਚ ਹੋਈ ਸੀ। ਸੂਚਨਾ ਮਿਲਣ 'ਤੇ ਥਾਣਾ ਮੁਖੀ ਟਾਂਡਾ ਇੰਸਪੈਕਟਰ ਬਿਕਰਮ ਸਿੰਘ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕੀਤੀ ਹੈ। 

ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਅਹਿਮ ਖ਼ਬਰ, ਲਾਕਡਾਊਨ ਸਬੰਧੀ ਡੀ. ਸੀ. ਨੇ ਜਾਰੀ ਕੀਤੇ ਨਵੇਂ ਹੁਕਮ
ਥਾਣਾ ਮੁਖੀ ਨੇ ਦੱਸਿਆ ਕਿ ਫਿਲਹਾਲ 174 ਸੀ. ਆਰ. ਪੀ. ਸੀ . ਅਧੀਨ ਕਾਰਵਾਈ ਕੀਤੀ ਜਾ ਰਹੀ ਹੈ।  ਵਿਅਕਤੀ ਨੇ ਖ਼ੁਦਕਸ਼ੀ ਕਿਨ੍ਹਾਂ ਹਲਾਤਾਂ ਵਿੱਚ ਕੀਤੀ ਇਸ ਬਾਰੇ ਪੁਲਸ ਜਾਂਚ ਕਰ ਰਹੀ ਹੈ। ਮ੍ਰਿਤਕ ਆਪਣੀ ਬਜ਼ੁਰਗ ਦਾਦੀ ਨਾਲ ਘਰ ਵਿੱਚ ਰਹਿੰਦਾ ਸੀ ਅਤੇ ਉਸ ਦਾ ਪਿਤਾ ਲੰਬੇ ਸਮੇ ਤੋਂ ਵਿਦੇਸ਼ ਵਿੱਚ ਹੈ। 

ਇਹ ਵੀ ਪੜ੍ਹੋ: ਜਲੰਧਰ ’ਚ ਨਾਬਾਲਗ ਕੁੜੀ ਨੂੰ ਅਗਵਾ ਕਰਕੇ ਕੀਤਾ ਜਬਰ-ਜ਼ਿਨਾਹ, ਨਸ਼ੇ ਦੀ ਹਾਲਤ ’ਚ ਛੱਡ ਕੇ ਹੋਏ ਫਰਾਰ


author

shivani attri

Content Editor

Related News